Tag: punjab news
-

ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ- ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮੱਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ…
-

ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ
ਸੰਗਰੂਰ, 03 ਅਪ੍ਰੈਲ ਮਰਮਸ਼ੁਮਾਰੀ-2027 ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਵਿਖੇ 30 ਮਾਰਚ ਤੋਂ 2 ਅਪ੍ਰੈਲ ਤਕ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਹ ਟ੍ਰੇਨਿੰਗ ਪ੍ਰੋਗਰਾਮ ਮਰਦਮਸ਼ੁਮਾਰੀ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ -ਕਮ- ਪ੍ਰਿੰਸੀਪਲ ਸੈਂਸਜ ਅਫਸਰ,…
-

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ*
ਚੰਡੀਗੜ੍ਹ, 3 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜਨਮ ਉਤਸਵ ਮੌਕੇ ਕੋਟਲਾ ਆਸ਼ਰਮ ਦਾ ਦੌਰਾ
ਸ੍ਰੀ ਅਨੰਦਪੁਰ ਸਾਹਿਬ 03 ਅਪ੍ਰੈਲ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਵੱਲੋਂ ਬੀਤੀ ਸ਼ਾਮ ਹਨੂੰਮਾਨ ਜੈਯੰਤੀ ਦੇ ਪਵਿੱਤਰ ਅਵਸਰ ਅਤੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਦੇ ਜਨਮ ਦਿਨ ਮੌਕੇ ਸ਼੍ਰੀ ਰਾਧਾ ਕ੍ਰਿਸ਼ਨ ਆਸ਼ਰਮਕੋਟਲਾ ਪਾਵਰ ਹਾਊਸ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਦੇ ਦਰਸ਼ਨ ਕਰਕੇ ਉਨ੍ਹਾਂ ਦਾ…
-

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ
ਚੰਡੀਗੜ੍ਹ, 3 ਅਪ੍ਰੈਲ 2026: ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪ ਸਰਕਾਰ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਾ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਇਸ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦ੍ਰਿਤ ਸ਼ਾਸਨ ਵੱਲ ਇੱਕ…
-

ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 3 ਅਪ੍ਰੈਲ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਪੱਛੜੇ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26…
-

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਚੰਡੀਗੜ੍ਹ, 3 ਅਪ੍ਰੈਲ 2026: ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ…
-

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ
ਚੰਡੀਗੜ੍ਹ, 3 ਅਪ੍ਰੈਲ: ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ , ਪਾਣੀ ਤੋਂ…
-

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਕਫੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਇਹ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਦੇ ਡੇਅਰੀ ਉਤਪਾਦਕਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਹੈ। ਪਹਿਲੀ ਅਪ੍ਰੈਲ, 2026 ਤੋਂ…
-

10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ 2 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ…
-

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਚੰਡੀਗੜ੍ਹ, 2 ਅਪ੍ਰੈਲ 2026:ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ। ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ…
-

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ
ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ । ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ…
-

ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫਾਜ਼ਿਲਕਾ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ “ਲੁੱਟ, ਝੂਠ ਅਤੇ ਵਿਸ਼ਵਾਸਘਾਤ” ਨੂੰ ਨਿਰਣਾਇਕ ਤੌਰ ‘ਤੇ ਦਰਕਿਨਾਰ…
-

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ
ਸੰਗਰੂਰ, 2 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ…
-

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 2 ਅਪ੍ਰੈਲ ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ
ਗੁਰਦਾਸਪੁਰ 2 ਅਪ੍ਰੈਲ ( ) ਸ਼੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀ…
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ
ਚੰਡੀਗੜ੍ਹ, 2 ਅਪ੍ਰੈਲ 2026 ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (੩੭), ਜੋ ਕਿ ਚੰਡੀਗੜ੍ਹ ਦੀ ਰਹਿਣ…
-

ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ
ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਚੌੜੀਆਂ ਕੀਤੀਆਂ ਜਾਣਗੀਆਂ। ਉਨ੍ਹਾਂ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ
ਨੰਗਲ 02 ਅਪ੍ਰੈਲ: ਹਨੂੰਮਾਨ ਜੈਯੰਤੀ ਦੇ ਪਾਵਨ ਮੌਕੇ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ਿਵਾਲਿਕ ਅਵੈਨਿਊ, ਨੰਗਲ ਵਿਖੇ ਸਥਿਤ ਹਨੂੰਮਾਨ ਮੰਦਿਰ ਵਿੱਚ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਮੰਦਿਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਦਰਜ ਹੋਈ, ਜਿੱਥੇ ਭਗਤਾਂ ਨੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਬਜਰੰਗ ਬਲੀ ਜੀ ਦਾ ਜਨਮ…