Tag: punjab news
-

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 18 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼…
-

ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪਰਮ ਸੰਤ ਸਵਾਮੀ ਪ੍ਰੇਮ ਵਿਵੇਕਾਨੰਦ ਦੀ ਹਾਜ਼ਰੀ ਵਿਚ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ
ਜਲਾਲਾਬਾਦ, ਫਾਜ਼ਿਲਕਾ 17 ਮਾਰਚਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਫਿਰੋਜ਼ਪੁਰ -ਫਾਜ਼ਿਲਕਾ ਰੋਡ ਤੋਂ ਪਿੰਡ ਬੈਲਰ ਵਿਖ਼ੇ 69 ਲੱਖ ਦੀ ਲਾਗਤ ਨਾਲ ਬਾਬਾ ਭੁੱਮਣ ਸ਼ਾਹ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਵਿਸ਼ੇਸ਼ ਤੌਰ *ਤੇ ਮੌਜੂਦ ਸਨ।ਪਰਮ ਸੰਤ ਸਵਾਮੀ ਵਿਵੇਕਾਨੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਦਾ ਨਾਮ ਬਾਬਾ ਭੁੱਮਣ ਸ਼ਾਹ…
-

ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਦਿੱਤਾ ਸੰਦੇਸ਼
ਮਾਲੇਰਕੋਟਲਾ, 17 ਮਾਰਚ – ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਪਵਿੱਤਰ ਰਮਜ਼ਾਨ ਮਹੀਨੇ ਦੇ ਮੌਕੇ ’ਤੇ ਰੋਜ਼ਾ ਇਫ਼ਤਾਰ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਕੇ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖ਼ਾਸ ਤੌਰ ’ਤੇ ਹਾਜ਼ਰੀ ਭਰਦੇ ਹੋਏ ਸਭ ਨੂੰ ਰਮਜ਼ਾਨ ਦੀਆਂ ਮੁਬਾਰਕਾਂ ਦਿੱਤੀਆਂ।…
-

ਆਪਣੇ ਬੱਚਿਆਂ ਦੀ ਸਿਹਤਮੰਦ ਜ਼ਿੰਦਗੀ ਲਈ ਟੀਕਾਕਰਨ ਕਾਰਡ ਅਨੁਸਾਰ ਸਾਰੇ ਟੀਕੇ ਸਮੇਂ ਸਿਰ ਲਗਵਾਉਣੇ ਯਕੀਨੀ ਬਣਾਏ ਜਾਣ – ਸਿਵਲ ਸਰਜਨ
ਰੂਪਨਗਰ, 17 ਮਾਰਚ: ਸਿਹਤ ਵਿਭਾਗ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ ‘ਵਿਸ਼ਵ ਟੀਕਾਕਰਨ ਹਫ਼ਤਾ’ 16 ਮਾਰਚ ਤੋਂ 20 ਮਾਰਚ ਤੱਕ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ 0-5 ਹਰ ਉਸ ਬੱਚੇ ਅਤੇ ਗਰਭਵਤੀ ਮਹਿਲਾ ਤੱਕ ਪਹੁੰਚ ਕਰਨਾ ਹੈ, ਜੋ ਕਿਸੇ ਕਾਰਨ ਕਰਕੇ ਆਪਣੇ ਨਿਯਮਤ ਟੀਕਾਕਰਨ ਤੋਂ ਵਾਂਝੇ ਰਹਿ ਗਏ…
-

ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 17 ਮਾਰਚ: ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ:…
-

ਪਿੰਡ ਜਲਾਲਾਬਾਦ ਵਿਖੇ ਫਾਰਮਰ ਰਜਿਸਟਰੀ ਕੈਂਪ ਲਗਾਇਆ ਅਤੇ ਕਣਕ ਦਾ ਨਾੜ ਨਾ ਸਾੜਨ ਦੀ ਕੀਤੀ ਅਪੀਲ
ਖਡੂਰ ਸਾਹਿਬ, 17 ਮਾਰਚ : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਫਾਰਮਰ ਰਜਿਸਟਰੀ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਨਾਲ-ਨਾਲ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਕਿਸਾਨਾਂ ਨੂੰ…
-

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ
ਚੰਡੀਗੜ੍ਹ 17 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ…
-

ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ
ਫਰੀਦਕੋਟ 17 ਮਾਰਚ () ਜ਼ਿਲ੍ਹਾ ਫਰੀਦਕੋਟ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਨਰੇਸ਼ ਸਿੰਗਲਾ ਵੱਲੋਂ ਨਹਿਰੂ ਸ਼ਾਪਿੰਗ ਸੈਂਟਰ ਫਰੀਦਕੋਟ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੌਕੇ ਐਸ. ਡੀ. ਐੱਮ ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।…
-

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ
ਚੰਡੀਗੜ੍ਹ, 17 ਮਾਰਚ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਪੰਜਾਬ ਦੀ ਸਫਲਤਾ ਨੂੰ ਸਿਰਫ਼ ਸਵੀਕਾਰ ਕਰਨਾ ਹੀ ਕਾਫ਼ੀ ਨਹੀਂ ਹੈ ਸਗੋਂ ਕੇਂਦਰ ਨੂੰ ਹੁਣ ਸੂਬੇ ਦੇ ਲੰਬਿਤ ਵਿੱਤੀ ਬਕਾਏ ਜਾਰੀ ਕਰਕੇ ਸੂਬੇ ਨਾਲ ਇਨਸਾਫ਼ ਕਰਨਾ ਚਾਹੀਦਾ ਹੈ। ਕੇਂਦਰੀ…
-

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਢੁਕਵਾ ਹੱਲ ਕੀਤਾ ਜਾਵੇਗਾ- ਸੁਖਪਾਲ ਸਿੰਘ
ਸ੍ਰੀ ਅਨੰਦਪੁਰ ਸਾਹਿਬ 17 ਮਾਰਚ: ਪੰਜਾਬ ਸਰਕਾਰ ਵੱਲੋਂ ਵਪਾਰਕ ਵਰਗ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ,ਸੁਖਪਾਲ ਸਿੰਘ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਾਨਕ ਵਪਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਪਾਰ ਕਰਨ ਵਿੱਚ ਆਸਾਨੀ ਯਕੀਨੀ ਬਣਾਉਣਾ ਅਤੇ ਸ਼ਿਕਾਇਤਾਂ…
-

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ
ਚੰਡੀਗੜ੍ਹ,17 ਮਾਰਚ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੋਂਕੁਲਦੀਪ ਸਿੰਘ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਜਸਵੀਰ ਕੌਰ, ਪੰਚ ਬੰਸਾ ਸਿੰਘ ਪੰਚ ਅਮਰੀਕ…
-

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ
ਚੰਡੀਗੜ੍ਹ, 17 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੋ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਟੀਚੇ…
-

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 17 ਮਾਰਚ*ਪੰਜਾਬ ਦੇ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਕਾਇਮ ਕਰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅਗਲੇ ਛੇ ਸਾਲਾਂ ਵਿੱਚ 3,500 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰਾਂ ਨੂੰ ਤੇਜ਼ ਕਰਨਾ ਅਤੇ…
-

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ…
-

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਧੂਰੀ, 17 ਮਾਰਚ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਪੰਜਾਬ ਦੀ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ…
-

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਮਾਰਚ:ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਅੰਡਰ ਬ੍ਰਿਜ ਦਾ ਉਦਘਾਟਨ ਕਰਦੇ ਹੋਏ ਇਸਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਸੂਬਾ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਦਾ ਹਿੱਸਾ ਹੈ।…
-

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ
ਧੂਰੀ, 17 ਮਾਰਚਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਅੱਜ ਦੇਸ਼ ਦਾ ਨਕਸ਼ਾ ਬਿਲਕੁਲ ਵੱਖਰਾ ਹੁੰਦਾ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਦੇਸ਼ ਵੇਲਾ ਵਿਹਾਅ ਚੁੱਕੇ ਸਿਸਟਮ ਦੇ ਜਾਲ ਵਿੱਚ ਕਿਉਂ ਉਲਝਿਆ ਹੋਇਆ ਹੈ…
-

‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ
ਗੁਰਦਾਸਪੁਰ,16 ਮਾਰਚ ( ) ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਉਲੰਪਿਕਸ ਖੇਡ ਮੁਕਾਬਲੇ 2026 ਕਰਵਾਏ ਗਏ। ਜ਼ਿਲ੍ਹਾ ਪ੍ਰੋਗਰਾਮ ਦੀ ਥੀਮ ‘ਪਲੇਅ ਲਰਨ ਗ੍ਰੋ ‘ (ਖੇਡਾਂ ਸਿੱਖੋ ਵੱਧੋ ) ਇਸ ਦਾ ਮੁੱਖ ਉਦੇਸ਼ 3 ਤੋ 6 ਸਾਲ ਦੇ ਬੱਚਿਆਂ ਦੇ ਸਿਹਤਮੰਦ ਅਤੇ ਸਰਵਪੱਖੀ ਵਿਕਾਸ ਲਈ ਖੇਡ ਗਤੀਵਿਧੀਆ ਨੂੰ ਉਤਸ਼ਾਹਿਤ ਕਰਨਾ…
-

ਕਿ੍ਸ਼ੀ ਵਿਗਿਆਨ ਕੇਂਦਰ ਫਰੀਦਕੋਟ ਨੇ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ ਲਗਾਇਆ
ਫਰੀਦਕੋਟ 16 ਮਾਰਚ () ਕ੍ਰਿਸ਼ੀ ਵਿਗਿਆਨ ਕੇਂਦਰਫਰੀਦਕੋਟ ਵੱਲੋ ਡਾ: ਰਾਕੇਸ਼ ਕੁਮਾਰ ਇੰਚਾਰਜ ਕੇ.ਵੀ.ਕੇ ਫਰੀਦਕੋਟ ਦੀ ਅਗਵਾਈ ਹੇਠ ਮਧੂ-ਮੱਖੀ ਪਾਲਣ ਦਾ ਸਿਖਲਾਈ ਕੋਰਸ 9 ਤੋਂ 13 ਮਾਰਚ 2026 ਤੱਕ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਪਿੰਡਾਂ ਤੋ 39 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਡਾ: ਪਵਿੱਤਰ ਸਿੰਘ ਸਹਾਇਕ ਪ੍ਰਫੈਸਰ (ਭੂਮੀ ਵਿਗਿਆਨ) ਨੇ ਇਸ ਪੰਜ ਦਿਨਾਂ ਦੇ ਮਧੂ-ਮੱਖੀ ਪਾਲਣ ਸਿਖਲਾਈ ਕੋਰਸ…
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ
ਫਾਜ਼ਿਲਕਾ 16 ਮਾਰਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਦੇ ਲੋਕ ਹਿੱਤਾਂ ਲਈ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਿਰ ਤੋਂ ਲੋਕਾਂ ਲਈ ਸੌਗਾਤ ਲੈ ਆਉਂਦੀ ਹੈ। ਸ਼ਹਿਰੀ ਖੇਤਰ ਦੇ ਲੋਕਾਂ ਦੇ ਨਾਲ-ਨਾਲ ਸਰਹੱਦੀ ਖੇਤਰ ਵਿਖ਼ੇ ਰਹਿਣ ਵਾਲੇ ਕਿਸਾਨ ਵੀਰਾਂ ਨੂੰ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਫਾਜ਼ਿਲਕਾ ਨੂੰ ਨਵੇ 220 ਕੇਵੀ…