Tag: punjab news
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕਰੀਬ 6.55 ਕਰੋੜ ਰੁਪਏ ਦੀ ਲਾਗਤ ਨਾਲ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ
ਲੌਂਗੋਵਾਲ, 16 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲੌਂਗੋਵਾਲ ਤੋਂ ਮੰਡੇਰ ਕਲਾਂ ਰੋੜ (ਸੁਏ ਕੋਲ) ਕਰੀਬ 06 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲੌਂਗੋਵਾਲ ਮਾਈਨਰ ਅਤੇ ਮੰਡੇਰ ਕਲਾਂ ਸਬ ਮਾਈਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਮਾਜਿਕ ਭਲਾਈ ਦੇ ਤਹਿਤ ਲੋੜਵੰਦ ਅਤੇ ਦਿਵਿਆਂਗ ਵਿਅਕਤੀਆਂ…
-

ਪੰਜਾਬ ਵਿਧਾਨ ਸਭਾ ਵੱਲੋਂ ਕਰੱਸ਼ਰ ਰੈਗੂਲੇਸ਼ਨ ਸੋਧ ਬਿੱਲ ਪਾਸ
*ਚੰਡੀਗੜ੍ਹ, 16 ਮਾਰਚ:* ਪੰਜਾਬ ਵਿਧਾਨ ਸਭਾ ਨੇ ਅੱਜ “ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਸ (ਸੋਧ) ਬਿੱਲ, 2026” ਨੂੰ ਬਹੁਮਤ ਨਾਲ ਪਾਸ ਕਰ ਦਿੱਤਾ। ਇਹ ਬਿੱਲ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਸੋਧਾਂ ਸੂਬੇ ਵਿੱਚ ਖਣਿਜਾਂ ਦੀ ਪ੍ਰੋਸੈਸਿੰਗ ਸਬੰਧੀ ਗਤੀਵਿਧੀਆਂ…
-

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਇਤਿਹਾਸਕ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਬਿਹਤਰ ਉਚੇਰੀ ਸਿੱਖਿਆ ਵਾਲੀ ਭਵਿੱਖੀ ਸੋਚ ਪ੍ਰਤੀ ਅਹਿਮ ਕਦਮ ਚੁੱਕਦਿਆਂ, ਇਸ ਬਿੱਲ ਤਹਿਤ ਸ੍ਰੀ…
-

ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ’ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ’ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ
ਚੰਡੀਗੜ੍ਹ, 16 ਮਾਰਚ 2026 “ਡਬਲ ਇੰਜਣ” ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ “ਟਰਬਲ ਇੰਜਣ” ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ ਲੈ ਕੇ, ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੈਕਟਰ-17 ਪਲਾਜ਼ਾ (ਨੀਲਮ ਸਿਨੇਮਾ ਦੇ ਸਾਹਮਣੇ)…
-

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 55ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 363 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ
*ਚੰਡੀਗੜ੍ਹ, 16 ਮਾਰਚ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜ ਦੀ ਖਣਨ ਆਮਦਨ ਨੂੰ 20,000 ਕਰੋੜ ਰੁਪਏ ਤੱਕ ਲਿਜਾਣ ਬਾਰੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਬਿਆਨ ਬਾਰੇ ਪੁੱਛਣ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਖਣਨ ਗਤੀਵਿਧੀਆਂ ਤੋਂ ਕਰੀਬ 20,000…
-

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ
ਚੰਡੀਗੜ੍ਹ, 16 ਮਾਰਚ: ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ 2,000 ਕਰੋੜ ਰੁਪਏ ਅਲਾਟ ਕਰਕੇ ਸਰਵਵਿਆਪੀ ਸਿਹਤ ਸੰਭਾਲ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਅਲਾਟਮੈਂਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸੁਰੱਖਿਆ ਪਹਿਲਕਦਮੀ ਨੂੰ…
-

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ
ਚੰਡੀਗੜ੍ਹ 16 ਮਾਰਚ 2026: ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ…
-

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ। ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ…
-

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।…
-

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 16 ਮਾਰਚ ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ…
-

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 16 ਮਾਰਚਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ…
-

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 15 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼ ਤੇਲ ਤੇ ਐਲ.ਪੀ.ਜੀ. ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਸਿਰਫ ਚੰਦ ਨੇਤਾਵਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਹੋਣ…
-

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ।ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ…
-

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ…
-

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ
ਚੰਡੀਗੜ੍ਹ, 15 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) – 2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ ‘ਤੇ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਵਿਗਿਆਨ ਤੇ ਤਕਨਾਲੋਜੀ ਪ੍ਰਿਯਾਂਕ ਭਾਰਤੀ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਐਗਰੋ ਫਾਰੈਸਟਰੀ ਨੂੰ ਫਰਨੀਚਰ ਅਤੇ ਪਲਾਈ ਖੇਤਰ ਲਈ ਕੱਚੇ ਮਾਲ ਦਾ…
-

ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ
ਚੰਡੀਗੜ੍ਹ, 15 ਮਾਰਚ ਪੰਜਾਬ ਨੂੰ ਫਿਲਮ ਨਿਰਮਾਣ ਦਾ ਪ੍ਰਮੁੱਖ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ 2026″ ਲਾਗੂ ਕੀਤੀ ਹੈ, ਜਿਸ ਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਹੇ-ਪੱਖੀ ਅਤੇ ਲਚਕੀਲੀ ਬਣਾਇਆ ਗਿਆ ਹੈ। ਇਹ ਗੱਲ ਮੋਹਾਲੀ ਦੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਹੋਏ ਪ੍ਰਗਤੀਸ਼ੀਲ…
-

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ
ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 54ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ
ਚੰਡੀਗੜ੍ਹ/ਐਸਏਐਸ ਨਗਰ, 15 ਮਾਰਚ ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ’ ਵਿਸ਼ੇ ‘ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸੂਬੇ ਦੀ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ
ਜੰਡਿਆਲਾ ਗੁਰੂ/ਅੰਮ੍ਰਿਤਸਰ, 15 ਮਾਰਚ ( ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਜੱਬੋਵਾਲ ਵਿਖੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਪਹੁੰਚ ਕੇ ਉਚੇਚੇ ਤੌਰ `ਤੇ ਸੰਗਤਾਂ ਵਿੱਚ ਹਾਜ਼ਰੀ ਭਰੀ ਗਈ। ਸ੍ਰੀਮਾਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਬਖਸ਼ ਸਿੰਘ ਜੀ ਸੰਤਸਰ ਜੱਬੋਵਾਲ ਵੱਲੋਂ ਚਲਾਈ ਮਰਿਆਦਾ ਅਨੁਸਾਰ ਇਹ ਸਲਾਨਾ ਧਾਰਮਿਕ ਜੋੜ ਮੇਲਾ…