Tag: punjab news
-

ਪੋਲਿੰਗ ਬੂਥਾਂ ’ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ
ਮਾਨਸਾ, 7 ਜੂਨ : ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ-2026 (ਐਸ.ਆਈ.ਆਰ) ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ 645 ਪੋਲਿੰਗ ਬੂਥਾਂ ‘ਤੇ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਵੋਟਰਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ। ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਵੋਟਰ ਮੈਪਿੰਗ ਦੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।…
-

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ: ਗੁਰਮੀਤ ਸਿੰਘ ਖੁੱਡੀਆਂ
ਲੰਬੀ/ਸ੍ਰੀ ਮੁਕਤਸਰ ਸਾਹਿਬ, 07 ਜੂਨ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ ‘ਚ ਪੁੱਜ ਗਈ ਹੈ। ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪਿੰਡ ਬਾਦਲ ਦੇ ਰੈਸਟ ਹਾਊਸ ਵਿਖੇ ਵਿਲੇਜ…
-

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ
ਧੂਰੀ, 7 ਜੂਨ: ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ…
-

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 07ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ
ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ…
-

ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ
ਚੰਡੀਗੜ੍ਹ, 7 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਵਿਚ…
-

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ…
-

ਗੈਂਗਸਟਰਾਂ ‘ਤੇ ਵਾਰ ਦਾ 137ਵਾਂ ਦਿਨ, ਪੰਜਾਬ ਪੁਲਿਸ ਨੇ 320 ਵਿਅਕਤੀ ਤੇ 7 ਭਗੌੜੇ ਅਪਰਾਧੀ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ 6 ਜੂਨ 2026: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ (punjab police) ਨੇ ਨਿੱਜੀ ਵਾਹਨਾਂ ‘ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੂਬੇ ਭਰ ਵਿੱਚ ਇਹ ਵਿਆਪਕ ਕਾਰਵਾਈ 2 ਜੂਨ, 2026…
-

ਬੁਢਲਾਡਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦਾ ਆਯੋਜਨ
ਬੁਢਲਾਡਾ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਬੁਢਲਾਡਾ ਵਿਖੇ ਸਮੀਖਿਆ ਮੀਟਿੰਗ ਹੋਈ ਜਿਸ ਵਿੱਚ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਪ ਮੰਡਲ ਮੈਜਿਸਟਰੇਟ ਗਗਨਦੀਪ ਸਿੰਘ ਅਤੇ ਡੀਐਸਪੀ ਸਿਕੰਦਰ…
-

ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਜੂਨ- ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਸਰਪੰਚ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ…
-

ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ
ਅੰਮ੍ਰਿਤਸਰ/ਅਜਨਾਲਾ,6 ਜੂਨ ( )- ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਚ ਘਰੇਲੂ, ਵਪਾਰਕ ਅਦਾਰਿਆਂ ਤੇ ਖੇਤੀ ਟਿਊਬਵੈਲਾਂ ਲਈ ਬਿਜਲੀ ਦੀ ਨਿਰੰਤਰ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਕੀਰਤੀਮਾਨ ਸਥਾਪਿਤ ਕਰਨ ਹਿੱਤ ਅੱਜ ਬਕਾਇਦਾ ਰਸਮੀ ਤੌਰ…
-

ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ
ਮਾਲੇਰਕੋਟਲਾ, 6 ਜੂਨ- ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਕਪਤਾਨ ਪੁਲਿਸ (ਪੀ.ਬੀ.ਆਈ) ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਉਪ ਕਪਤਾਨ ਪੁਲਿਸ (ਸਪੈਸਲ ਬ੍ਰਾਂਚ) ਸਤੀਸ ਕੁਮਾਰ, ਉਪ ਕਪਤਾਨ ਪੁਲਿਸ ਅਹਿਮਦਗੜ੍ਹ ਇੰਦਰਪਾਲ ਸਿੰਘ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਅਮਰਗੜ੍ਹ ਸੰਜੀਵ ਕਪੂਰ ਵੱਲੋਂ ਸਬ-ਡਵੀਜਨ ਮਾਲੇਰਕੋਟਲਾ…
-

34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ
ਯੁਵਕ ਸੇਵਾਵਾਂ ਵਿਭਾਗ ਹੁਸਿਆਰਪੁਰ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦੇ ਤੰਦਰੁਸਤ ਪੰਜਾਬ ਦੇ ਸੁਪਨੇ ਨੁੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਸਰਪ੍ਰਸਤੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਦੁਆਰਾ ਜਿਲਾ ਹੁਸ਼ਿਆਰਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ , ਐਨ ਐਸ ਐਸ ਯੁਨਿਟਾਂ , ਰੈਡ ਰੀਬਨ ਕਲੱਬਾਂ ਦੇ…
-

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ – ਹਰਮੀਤ ਸਿੰਘ ਸੰਧੂ
ਤਰਨ ਤਾਰਨ, 6 ਜੂਨ: ਅੱਜ ਤਰਨ ਤਾਰਨ ਵਿਖੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ…
-

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ 5 ਦਿਨਾ ਵਿਸ਼ੇਸ਼ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ
ਚੰਡੀਗੜ੍ਹ, 6 ਜੂਨ: ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕਰੜਾ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਨਿੱਜੀ ਵਾਹਨਾਂ ‘ਤੇ ਹੂਟਰ, ਸਾਇਰਨ ਅਤੇ ਫਲੈਸ਼ਰਾਂ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪੰਜ ਦਿਨਾ ਵਿਸ਼ੇਸ਼ ਰਾਜ ਵਿਆਪੀ ਮੁਹਿੰਮ ਚਲਾਈ, ਜਿਸ ਦੌਰਾਨ 29,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੂਬੇ ਭਰ ਵਿੱਚ ਇਹ ਵਿਆਪਕ ਕਾਰਵਾਈ 2 ਜੂਨ, 2026 ਤੋਂ ਸ਼ੁਰੂ…
-

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ
ਚੰਡੀਗੜ੍ਹ, 6 ਜੂਨ: ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ- ਰੋਜ਼ਾ ਵਿਸ਼ੇਸ਼ ਕੈਂਪ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ
ਚੰਡੀਗੜ੍ਹ, 6 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਪੰਜਾਬ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਮੁਫ਼ਤ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣ ਲਈ ਵੱਡੀ ਮੁਹਿੰਮ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਭਲਾਈ ਸਕੀਮਾਂ ਦਾ…
-

ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਜੂਨ: ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਸ. ਬੈਂਸ ਨੇ ਕਿਹਾ ਕਿ…
-

ਵਿਧਾਇਕ ਸੇਖੋ ਵੱਲੋਂ “ਬੇਟੀ ਬਚਾਓ, ਬੇਟੀ ਪੜ੍ਹਾਓ” ਅਭਿਆਨ ਤਹਿਤ ਖੇਡ ਕਿੱਟਾਂ ਦੀ ਵੰਡ
ਫਰੀਦਕੋਟ, 6 ਜੂਨ: ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰੋਗਰਾਮ ਦਫਤਰ ਫਰੀਦਕੋਟ ਵੱਲੋਂ “ਬੇਟੀ ਬਚਾਓ, ਬੇਟੀ ਪੜ੍ਹਾਓ” ਅਭਿਆਨ ਤਹਿਤ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਖੇਡ ਵਿਭਾਗ ਫਰੀਦਕੋਟ ਦੇ ਕੋਚਿੰਗ ਸੈਂਟਰ ਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਕੋਟਕਪੂਰਾ, 6 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਦੇ ਨਜ਼ਦੀਕ, ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ…