Tag: punjab news
-

ਡਾ. ਬਲਜੀਤ ਕੌਰ: ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ
ਚੰਡੀਗੜ੍ਹ, ਸਤੰਬਰ 19: ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦਾ…
-

ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 19 ਸਤੰਬਰ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ ਸਹਾਇਤਾ ਅਤੇ ਸੰਸਥਾਗਤ ਸਹਿਯੋਗ ਦਾ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ। ਇੰਡੀਅਨ ਸਕੂਲ ਆਫ਼ ਬਿਜ਼ਨਸ…
-

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ
ਚੰਡੀਗੜ੍ਹ / ਜਲੰਧਰ- ਸਤੰਬਰ 19– 93 ਸਾਲ ਦੀ ਉਮਰ ਵਿੱਚ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਨੇ ਆਪਣੀ ਇਕ ਦ੍ਰਿੜ੍ਹ, ਨਿਮਰ ਅਤੇ ਅਸੂਲਾਂ ’ਤੇ ਚੱਲਣ ਵਾਲੀ ਜਨਤਕ ਸ਼ਖਸੀਅਤ ਨੂੰ ਗੁਆ ਦਿੱਤਾ। ਪੰਜਾਬ ਦੀ ਸਿਆਸਤ ਦੇ ਇੱਕ ਪ੍ਰਮੁੱਖ ਚਿਹਰੇ ਅਤੇ ਦੋਆਬੇ ਵਿੱਚ ਦਲਿਤ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ…
-

ਗੈਂਗਸਟਰਾਂ ‘ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ
ਚੰਡੀਗੜ੍ਹ, 19 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ…
-

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਚਾਰ ਦਿਨਾਂ ਵਿੱਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ…
-

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ
ਚੰਡੀਗੜ੍ਹ, 18 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ ਵੱਧ ਸੋਚਦਾ ਹੈ। ਉਹ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਪਰ ਤਣਾਅ ਇੱਕ ਸਿਹਤ ਸਮੱਸਿਆ ਦਾ ਰੂਪ ਵੀ ਲੈ ਸਕਦਾ ਹੈ। ਚੁਣੌਤੀ ਇਹ ਪਛਾਣਨ ਦੀ ਹੈ ਕਿ…
-

ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ
ਚੰਡੀਗੜ੍ਹ 18 ਸਤੰਬਰ- ਯੂਪੀਆਈ ਲੈਣ-ਦੇਣ ‘ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ (‘ਆਪ’) ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਲੰਧਰ ਅਤੇ ਪਠਾਨਕੋਟ ਦੇ ਸੁਜਾਨਪੁਰ ‘ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਇਸ ਕਦਮ ਨੂੰ ਜਨਤਾ ਦੀ ਜੇਬ ‘ਤੇ ਸਿੱਧਾ ਡਾਕਾ ਕਰਾਰ ਦਿੱਤਾ। ਪ੍ਰਦਰਸ਼ਨ ਦੌਰਾਨ ਗੁੱਸੇ ਵਿੱਚ ਆਏ ਵਰਕਰਾਂ ਨੇ…
-

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ
ਚੰਡੀਗੜ੍ਹ 18 ਸਤੰਬਰ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ। ਆਪ ਪੰਜਾਬ…
-

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦੇ ਮੁੱਖ ਕਾਰਕੁਨ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ…
-

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ
ਚੰਡੀਗੜ੍ਹ, 18 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…
-

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਕੰਮਾਂ…
-

ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ/ਲੁਧਿਆਣਾ, 18 ਸਤੰਬਰ: ਪੰਜਾਬ ਪੁਲਿਸ ਵੱਲੋਂ 12 ਤੋਂ 18 ਸਾਲ ਦੀ ਉਮਰ ਦੀਆਂ ਕਿਸ਼ੋਰ ਲੜਕੀਆਂ ਲਈ ਵਿਆਪਕ ਜਾਗਰੂਕਤਾ ਅਤੇ ਸਸ਼ਕਤੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਉਨ੍ਹਾਂ ਦੀ ਸਿਹਤ, ਸੁਰੱਖਿਆ, ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸਬੰਧੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ…
-

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ
ਚੰਡੀਗੜ੍ਹ; 18 ਸਤੰਬਰ– ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ ਹੈ ਅਤੇ ਇਹ ਵਾਧਾ ਸਤੰਬਰ ਮਹੀਨੇ ਦੀ ਤਨਖਾਹ ਨਾਲ ਲਾਗੂ ਹੋਵੇਗਾ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ…
-

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 18 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਕੀਮਤੀ ਜਲ ਸਰੋਤਾਂ ਬਾਰੇ ਸੂਬੇ ਦੇ ਸਟੈਂਡ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ…
-

ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼
ਚੰਡੀਗੜ੍ਹ/ਪਠਾਨਕੋਟ, ਸਤੰਬਰ 18: ਸਵੱਛਤਾ ਨੂੰ ਲੋਕ ਲਹਿਰ ਬਣਾਉਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਇੱਥੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ…
-

20 ਸਤੰਬਰ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ – ਵਿਧਾਇਕ ਦਿਨੇਸ਼ ਚੱਢਾ
ਰੂਪਨਗਰ, 17 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ 20 ਸਤੰਬਰ ਤੋਂ ਮੁਹਿੰਮ ਨੂੰ ਹੋਰ ਨਵੀਂ ਊਰਜਾ ਅਤੇ ਮਜ਼ਬੂਤ ਰੂਪ ਵਿੱਚ…
-

ਸਿਵਲ ਸਰਜਨ ਰੂਪਨਗਰ ਨੇ ਐਸ.ਡੀ.ਐਚ. ਸ੍ਰੀ ਚਮਕੌਰ ਸਾਹਿਬ ਦਾ ਕੀਤਾ ਦੌਰਾ
ਰੂਪਨਗਰ/ਸ੍ਰੀ ਚਮਕੌਰ ਸਾਹਿਬ, 17 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵੱਲੋਂ ਅੱਜ ਸਬ-ਡਿਵੀਜ਼ਨਲ ਹਸਪਤਾਲ (ਐਸ.ਡੀ.ਐਚ.) ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕਰਕੇ ਹਸਪਤਾਲ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਸਿਵਲ ਸਰਜਨ ਵੱਲੋਂ ਹਸਪਤਾਲ ਦੇ ਐਮਰਜੈਂਸੀ ਵਿਭਾਗ, ਓ.ਪੀ.ਡੀ., ਮਾਈਨਰ ਓਪਰੇਸ਼ਨ ਥੀਏਟਰ, ਆਈ.ਸੀ.ਟੀ.ਸੀ.,…
-

ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 17 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ…
-

ਜ਼ਿਲ੍ਹਾ ਪ੍ਰਸ਼ਾਸਨ ਤੇ ਸਭਿਆਚਾਰਕ ਸੁਸਾਇਟੀ ਵੱਲੋਂ ਮੇਲੇ ਦਾ ਸ਼ਡਿਊਲ ਜਾਰੀ
ਫ਼ਰੀਦਕੋਟ 17 ਸਤੰਬਰ- ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ.ਸ.ਗੁਰਬੰਸ ਸਿੰਘ ਬੈਂਸ ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ ਦੀ ਸਫਲਤਾ ਲਈ ਪ੍ਰੈਸ ਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ…
-

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ
ਚੰਡੀਗੜ੍ਹ 17 ਸਤੰਬਰ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਵੀਰਵਾਰ ਨੂੰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਸਿਆਸੀ ਨੌਟੰਕੀ ਕਰਾਰ ਦਿੱਤਾ। ਉਨ੍ਹਾਂ 2007-17 ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸੱਤਾ ਵਿੱਚ ਭਾਈਵਾਲ ਹੁੰਦਿਆਂ, ਜਦੋਂ ‘ਚਿੱਟਾ’ ਉੱਭਰਿਆ ਅਤੇ ਪੂਰੇ ਰਾਜ…