Tag: Punjab Today
-

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 30 ਜੂਨ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ…
-

ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੀਟਿੰਗ ਉਪਰੰਤ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਸਮਾਪਤ
ਚੰਡੀਗੜ੍ਹ, 30 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ। ਮੀਟਿੰਗ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ…
-

ਚੇਅਰਮੈਨ ਰਮਨ ਬਹਿਲ ਨੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ
ਗੁਰਦਾਸਪੁਰ, 30 ਜੂਨ ( ) – ਪੰਜਾਬ ਸਰਕਾਰ ਨੇ 4,727 ਗ਼ਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਕਰਜ਼ਾ ਮੁਆਫ਼ ਕਰਕੇ ਇਤਿਹਾਸਕ ਫ਼ੈਸਲਾ ਲਿਆ ਹੈ, ਜਿਸ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੀ ਹੈ ਜੋ 2…
-

ਹੁਣ ਆਮ ਆਦਮੀ ਕਲੀਨਿਕ ਵਿਚ ਵੀ ਦਿੱਤੀਆਂ ਜਾਣਗੀਆਂ ਗ਼ੈਰ ਸੰਚਰਿਤ ਬਿਮਾਰੀਆਂ ਦੇ ਇਲਾਜ ਅਤੇ ਐਂਟੀ ਰੈਬਿਜ ਸੇਵਾਵਾਂ
ਮੋਗਾ 30 ਜੂਨ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗੈਰ ਸੰਚਾਰਿਤ ਬਿਮਾਰੀਆਂ ਤੇ ਇਲਾਜ ਅਤੇ ਐਂਟੀ ਰੈਬਿਜ ਦੀਆ ਸੇਵਾਵਾਂ ਵੀ ਦਿੱਤੀਆ ਜਾਣਗੀਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਸਮੂਹ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕਾਂ ਨੂੰ ਵਿਸ਼ੇਸ ਟ੍ਰੇਨਿੰਗ ਦੇਣ ਦੌਰਾਨ ਕੀਤਾ। ਸਿਵਲ…
-

ਪੰਜਾਬ ਸਰਕਾਰ, ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 30 ਜੂਨ ( ) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ…
-

ਜਿਲ੍ਹੇ ਵਿੱਚ ਲਵਾਰਿਸ ਹਾਲਤ ਵਿੱਚ ਮਿਲ਼ਿਆ ਬੱਚਾ
ਫਰੀਦਕੋਟ 30 ਜੂਨ () ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਅਮਨਦੀਪ ਸਿੰਘ ਸੋਢੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰ.ਪੀ, ਐਫ. ਕੋਟਕਪੂਰਾ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਦਫਤਰ ਵਿਖੇ ਫੋਨ ਦੁਆਰਾ ਜਾਣਕਾਰੀ ਦਿੱਤੀ ਗਈ ਕਿ ਲਵਾਰਿਸ ਹਾਲਤ ਵਿੱਚ ਇੱਕ ਲੜਕਾ ਉਮਰ ਕਰੀਬ 04-05 ਸਾਲ ਮਿਲਿਆ, ਬੱਚਾ ਨਾਂ ਹੀ ਬੋਲਦਾ ਹੈ ਅਤੇ ਨਾਂ ਸੁਣ ਸਕਦਾ ਹੈ। ਬੱਚੇ ਦੇ ਜਾਮਣੀ ਟੀ…
-

24 ਪੰਜਾਬ ਬੀਐਨ ਐਨਸੀਸੀ, ਅੰਮ੍ਰਿਤਸਰ ਵੱਲੋਂ ਬਾਰਡਰ ਵਿਲੇਜ ਰਾਜੋਕੇ, ਪੱਟੀ ਵਿਖੇ ‘ਵਾਈਬ੍ਰੈਂਟ ਵਿਲੇਜ ਪੀਜੀਐਮਈ’ ਦਾ ਕੀਤਾ ਗਿਆ ਆਯੋਜਨ
ਤਰਨ ਤਾਰਨ 30 ਜੂਨ:24 ਪੰਜਾਬ ਬੀਐਨ ਐਨਸੀਸੀ, ਅੰਮ੍ਰਿਤਸਰ ਨੇ 30 ਜੂਨ 2025 ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰਾਜੋਕੇ, ਪੱਟੀ ਵਿੱਚ ਇੱਕ “ਵਿਲੇਜ ਵਾਈਬ੍ਰੈਂਟ” ਪ੍ਰੋਗਰਾਮ ਦਾ ਆਯੋਜਨ ਕੀਤਾ। ਪ੍ਰੋਗਰਾਮ ਵਿੱਚ 50 ਐਨਸੀਸੀ ਕੈਡਿਟਾਂ, 250 ਪਿੰਡ ਵਾਸੀਆਂ ਦੇ ਨਾਲ-ਨਾਲ ਏਐਨਓ, ਇੰਸਟ੍ਰਕਟਰਾਂ ਅਤੇ ਪ੍ਰਸ਼ਾਸਨਿਕ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ। ਪੀਜੀਐਮਈ ਨਸ਼ਾ ਵਿਰੋਧੀ ਰੈਲੀ ਦੇ ਹਿੱਸੇ ਵਜੋਂ…
-

ਸਿਹਤ ਵਿਭਾਗ ਦੀ ਟੀਮ ਨੇ ਲਿਆ ਹੜ੍ਹ ਸੰਭਾਵਿਤ ਇਲਾਕਿਆਂ ਦਾ ਜਾਇਜ਼ਾ
ਕੀਰਤਪੁਰ ਸਾਹਿਬ 30 ਜੂਨ () ਡਾ.ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਅੱਜ ਕੀਰਤਪੁਰ ਸਾਹਿਬ ਦੇ ਹੜ੍ਹ ਸੰਭਾਵਿਤ ਇਲਾਕਿਆਂ ਹਰੀਵਾਲ ਅਤੇ ਚੰਦਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਸਰਪੰਚ ਨਾਲ ਮੀਟਿੰਗ ਕੀਤੀ ਅਤੇ ਲੋਕਾਂ ਨੂੰ ਵੱਖ ਵੱਖ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ। ਡਾਕਟਰ ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ…
-

ਨਗਰ ਨਿਗਮ ਬਟਾਲਾ ਦੀ ਟੀਮ ਨੇ ਸਫਾਈ ਨਾ ਰੱਖਣ ਕਾਰਨ 02 ਦੁਕਾਨਦਾਰਾਂ ਦੇ ਚਲਾਨ ਕੱਟੇ
ਬਟਾਲਾ, 30 ਜੂਨ ( ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ , ਜਿਸ ਦੇ ਚੱਲਦਿਆਂ ਅੱਜ ਕਾਹਨੂੰਵਾਨ ਰੋਡ ’ਤੇ ਆਪਣੀਆਂ ਦੁਕਾਨਾਂ ਦੇ ਅੱਗੇ ਸਫਾਈ ਨਾ ਰੱਖਣ ਵਾਲੇ 02 ਦੁਕਾਨਦਾਰਾਂ ਦੇ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ ਚਲਾਨ ਕੱਟੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਪ੍ਰਭਜੋਤ ਕੌਰ, ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੈਸੀਟੀ ਬਿਲਡਿੰਗ…
-

ਮੁੰਖ ਚੋਣ ਅਫ਼ਸਰ ਪੰਜਾਬ ਨੇ ਹੁਸ਼ਿਆਰਪੁਰ ‘ਚ ਈਵੀਐਮ ਵੇਅਰਹਾਊਸ ਦੀ ਤਿਮਾਹੀ ਪੜਤਾਲ ਕੀਤੀ
ਹੁਸ਼ਿਆਰਪੁਰ, 30 ਜੂਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਈਵੀਐਮ ਵੇਅਰਹਾਊਸ ਦੀ ਜੂਨ 2025 ਦੀ ਤਿਮਾਹੀ ਪੜਤਾਲ ਮੁੱਖ ਚੋਣ ਅਫ਼ਸਰ ਪੰਜਾਬ, ਸਿਬਿਨ ਸੀ. ਵੱਲੋਂ ਕੀਤੀ ਗਈ। ਇਹ ਪੜਤਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਬੀਰ ਕੌਰ ਭੁੱਲਰ ਦੀ ਹਾਜ਼ਰੀ ਵਿੱਚ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ…
-

ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ ਅਤੇ ਕੁਪੋਸ਼ਣ ਦਾ ਹੋਵੇਗਾ ਮਿਆਰੀ ਇਲਾਜ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 30 ਜੂਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲੇ ਦੇ ਆਮ ਆਦਮੀ ਕਲੀਨਿਕਾਂ ਨਾਲ ਸੰਬੰਧਤ ਮੈਡੀਕਲ ਅਫਸਰਾਂ ਲਈ ਗੈਰ ਸੰਚਾਰੀ ਰੋਗਾਂ, ਰੇਬੀਜ਼ (ਹਲਕਾਅ) ਅਤੇ ਕੁਪੋਸ਼ਣ ਬਾਰੇ ਇਕ ਰੋਜ਼ਾ ਵਿਸ਼ੇਸ਼ ਟ੍ਰੇਨਿੰਗ ਸੈਸ਼ਨ…
-

ਵਿਧਾਇਕ ਰਣਬੀਰ ਭੁੱਲਰ ਨੇ ਬਸਤੀ ਨਿਜ਼ਾਮਦੀਨ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਫਿਰੋਜ਼ਪੁਰ, 30 ਜੂਨ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵਾਰਡ ਨੰਬਰ 16 ਬਸਤੀ ਨਿਜ਼ਾਮਦੀਨ ਵਿਖੇ ਲੱਗਭਗ 15 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵੱਲ ਠੋਸ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਸੜਕਾਂ, ਨਾਲੀਆਂ, ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਵਾਰਡ ਦੇ ਵਸਨੀਕਾਂ ਨੇ ਵਾਰਡ ਵਿੱਚ ਵਿਕਾਸ ਕਾਰਜ ਸ਼ੁਰੂ ਕਰਨ ਲਈ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਜੀਤ ਸਿੰਘ ਚੀਮਾ ਅਤੇ ਇਲਾਕੇ ਦੇ ਹੋਰ ਪਤਵੰਤਿਆਂ ਸਮੇਤ ਸਥਾਨਕ ਲੋਕ ਹਾਜ਼ਰ ਸਨ।
-

ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਆਰਸੇਟੀ ਮੋਗਾ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ
ਮੋਗਾ, 30 ਜੂਨ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ ) ਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਲੀਡ ਬੈਂਕ ਮੈਨੇਜਰ ਚਿਰੰਨਜੀਵ ਸਿੰਘ , ਡੀ.ਡੀ.ਐਮ. ਨਾਬਾਰਡ ਰਾਸ਼ਦੀ ਲੇਖੀ, ਡੀ.ਆਈ.ਸੀ. ਤੋਂ ਨਿਰਮਲ ਸਿੰਘ, ਐਸ.ਆਰ.ਐਲ.ਐਮ. ਤੋਂ ਗਗਨਦੀਪ ਸਾਹੀ, ਐਸ.ਸੀ.ਐਸ.ਟੀ. ਕਾਰਪੋਰੇਸ਼ਨ ਤੋਂ ਡੀ.ਪੀ.ਚੌਹਾਨ ਤੋਂ ਇਲਾਵਾ ਹੋਰ…
-

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ
ਚੰਡੀਗੜ੍ਹ, 29 ਜੂਨ: ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਧੂਰੀ ਵਿਖੇ ਦੋ ਮਾਰਗੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦਾ ਨਿਰਮਾਣ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਲਗਾਤਾਰ ਯਤਨਾਂ ਤੋਂ ਬਾਅਦ ਰੇਲਵੇ…
-

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਣ ਲਈ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
ਪੱਟੀ, 29 ਜੂਨ : ਪੱਟੀ ਹਲਕੇ ਦੇ ਵਿਕਾਸ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਵਿਸ਼ੇ਼ਸ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪਿੰਡ ਕਿਰਤੋਵਾਲ ਤੋਂ ਧੱਤਲ ਨੈਸ਼ਨਲ ਹਾਈਵੇ 54 ਤੱਕ ਡਰੇਨ ਦੇ ਨਾਲ ਨਾਲ ਵਾਇਆ ਜਿੰਦਾਵਾਲਾ, ਰੱਤਾ ਗੁੱਦਾ,…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋ ਲੰਬੀ ਹਲਕੇ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਰੱਖੇ ਨੀਂਹ ਪੱਥਰ
ਲੰਬੀ/ਸ੍ਰੀ ਮੁਕਤਸਰ ਸਾਹਿਬ, 29 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਵਣਵਾਲਾ ਅਣੂ ਅਤੇ ਕੱਖਾਂਵਾਲੀ ‘ਚ ਪਸ਼ੂ ਡਿਸਪੈਂਸਰੀਆਂ ਦੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਨੀਂਹ ਪੱਥਰ ਰੱਖੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਵਣਵਾਲਾ ਅਣੂ ਵਿਖੇ ਹੀ ਸੰਤ ਬਾਬਾ ਸੀਤਾ ਰਾਮ ਜੀ ਦੀ ਸਾਲਾਨਾ ਬਰਸੀ…
-

ਆਮ ਆਦਮੀ ਕਲੀਨਿਕਾਂ ‘ਚ ਨਵੀਆਂ ਸੇਵਾਵਾਂ ਚਾਲੂ ਕਰਨ ਲਈ ਲਗਾਇਆ ਗਿਆ ਸਿਖਲਾਈ ਸੈਮੀਨਾਰ
ਮਾਲੇਰਕੋਟਲਾ, 29 ਜੂਨ – ਆਮ ਆਦਮੀ ਕਲੀਨਿਕਾਂ ‘ਚ ਬੱਚਿਆਂ ਦੇ ਤੀਬਰ ਕੁਪੋਸ਼ਣ, ਗੈਰ-ਸੰਕਰਾਮਕ ਬਿਮਾਰੀਆਂ ਅਤੇ ਕੁੱਤੇ ਦੇ ਕਟਣ ਸਬੰਧੀ ਸੇਵਾਵਾਂ ਚਾਲੂ ਕਰਵਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪੱਧਰੀ ਸਿਖਲਾਈ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ…
-

ਚੇਅਰਮੈਨ ਗੜ੍ਹੀ ਵਲੋਂ ਪੁਲੀਸ ਨੂੰ ਐੱਸਸੀ ਪਰਿਵਾਰ ਨਾਲ ਸੰਬਧਤ ਮਸਲਾ 72 ਘੰਟਿਆਂ ਅੰਦਰ ਹੱਲ ਕਰਨ ਦੇ ਨਿਰਦੇਸ਼
ਤਪਾ, 19 ਜੂਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਤਪਾ ਸਥਿਤ ਇੱਕ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰ ਨਾਲ ਹੋਈ ਕਥਿਤ ਵਧੀਕੀ ਦੇ ਮਾਮਲੇ ਦੀ ਪੜਤਾਲ ਲਈ ਇਥੇ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਐੱਸ ਕਮਿਸ਼ਨ ਰੁਪਿੰਦਰ ਸਿੰਘ ਸੀਤਲ ਅਤੇ ਗੁਲਜ਼ਾਰ ਸਿੰਘ ਵੀ ਪੁੱਜੇ। ਇਸ ਮੌਕੇ ਚੇਅਰਮੈਨ ਗੜ੍ਹੀ ਨੇ…
-

ਹਰਜੋਤ ਬੈਂਸ ਕੈਬਨਿਟ ਮੰਤਰੀ ਦੇ ਜਨਤਾ ਦਰਬਾਰ ਵਿੱਚ ਮੇਲੇ ਵਰਗਾ ਮਾਹੋਲ
ਨੰਗਲ 29 ਜੂਨ () ਹਫਤਾਵਾਰੀ ਜਨਤਾ ਦਰਬਾਰ ਵਿੱਚ ਹਰ ਐਤਵਾਰ ਇਲਾਕੇ ਦੇ ਸੈਂਕੜੇ ਲੋਕ ਆਪਣੀਆਂ ਸਾਝੀਆਂ ਤੇ ਨਿੱਜੀ ਸਮੱਸਿਆਵਾ/ਮੁਸ਼ਕਿਲਾਂ ਹੱਲ ਕਰਵਾਉਣ ਲਈ ਪਹੁੰਚ ਰਹੇ ਹਨ। ਹਰਜੋਤ ਬੈਂਸ ਕੈਬਨਿਟ ਮੰਤਰੀ ਵੱਲੋਂ ਮੌਕੇ ਤੇ ਹੀ ਵੱਧ ਤੋ ਵੱਧ ਮਾਮਲੇ ਹੱਲ ਕਰਨ ਦਾ ਉਪਰਾਲਾ ਕੀਤਾ ਜਾਦਾਂ ਹੈ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ। ਸ.ਭਗਵੰਤ ਸਿੰਘ ਮਾਨ…
-

ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ ਕਾਬਜ
ਮੋਗਾ 29 ਜੂਨ ਜਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਤੋਂ ਰੋਕਣ ਲਈ ਅਹਿਮ ਆਦੇਸ਼ ਜਾਰੀ ਕੀਤੇ…