Tag: Punjab Today
-

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ‘ਤੇ ਯੂਕੇ ਅਧਾਰਿਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਤਿੰਨ ਸਾਥੀਆਂ, ਜਿਹਨਾਂ ਵਿੱਚ ਇੱਕ ਨਬਾਲਗ ਵੀ ਸ਼ਾਮਲ…
-

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ
ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ…
-

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 27 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ…
-

ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ
ਮੋਗਾ, 27 ਜੂਨ, ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਿਸ ਵਿੱਚ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਸਮਾਗਮ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ…
-

100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ
ਮੋਗਾ, 27 ਜੂਨ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਮੋਗਾ ਵਿਖੇ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ…
-

ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ
ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸੀਨੀਅਰ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ
ਚੰਡੀਗੜ੍ਹ, 26 ਜੂਨ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬੀਬੀ ਨਵਪ੍ਰੀਤ ਕੌਰ ਨੇ ‘ ਗਾਵਨੀ ‘ ਅਧੀਨ ਪ੍ਰਸਤਾਵ ਦਿੱਤਾ ਜਿਸ ਵਿੱਚ ਸਿੱਖਾਂ…
-

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 26 ਜੂਨ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ ਨੇ ਮੰਤਰੀ ਨੂੰ ਵਿਭਾਗ…
-

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ: ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਪ੍ਰਣ ਲਿਆ
ਗੁਰਦਾਸਪੁਰ, 26 ਜੂਨ ( ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਮਨਾਇਆ ਗਿਆ। ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਪ੍ਰਣ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ…
-

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ
ਚੰਡੀਗੜ੍ਹ, 26 ਜੂਨਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਭਾਰਤੀ ਚੋਣ ਕਮਿਸ਼ਨ ਨੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੇ ਨਾਲ ਮਿਲ ਕੇ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜੋ 2019 ਤੋਂ ਪਿਛਲੇ ਛੇ ਸਾਲਾਂ ਵਿੱਚ ਇੱਕ ਵੀ ਚੋਣ ਲੜਨ…
-

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ
ਚੰਡੀਗੜ੍ਹ, 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਛੋਟੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਹੁਣ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਦੀ ਵਾਰੀ ਹੈ ਅਤੇ ਉਨ੍ਹਾਂ ਨੂੰ ਇਸ ਕਾਰੋਬਾਰ ਵਿੱਚ ਆਪਣੀ ਸ਼ਮੂਲੀਅਤ ਦੇ ਨਤੀਜੇ ਭੁਗਤਣੇ ਪੈਣਗੇ।ਆਪਣੀ ਅਧਿਕਾਰਕ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਅਤੇ ਇਸ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ; ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ
ਚੰਡੀਗੜ੍ਹ, 26 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ ਤਬਾਦਲਾ ਨੀਤੀ ਵਿੱਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ…
-

ਨਸ਼ਿਆਂ ਦੇ ਖਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ ਹੈ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਮਾਨ ਸਰਕਾਰ ਦੀ ਜੰਗ ਜਾਰੀ ਹੈ ਅਤੇ ਨਸ਼ੇ ਦੀ ਤਸਕਰੀ ਨਾਲ ਜੁੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ…
-

ਨਸ਼ਿਆਂ ਵਿਰੁੱਧ ਯੁੱਧ ਵਿੱਚ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 26 ਜੂਨ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਅਤੇ ਸਰਕਾਰੀ ਹਸਪਤਾਲ, ਤਰਨ ਤਾਰਨ ਵਿਖੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ, ਡਾ ਵਰਿੰਦਰ ਪਾਲ ਕੌਰ, ਸੀਨੀਅਰ ਮੈਡੀਕਲ…
-

ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਅਤੇ ਬਾਲ ਭਲਾਈ ਕਮੇਟੀ ਦੀ ਰੀਵਿਊ ਮੀਟਿੰਗ ਹੋਈ
ਫਰੀਦਕੋਟ 26ਜੂਨ 2025 ( ) ਡਿਪਟੀ ਕਮਿਸ਼ਨਰ, ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਹਾਇਕ ਕਮਿਸ਼ਨਰ (ਜ) ਸੂਰਜ ਕੁਮਾਰ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਅਤੇ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਇਸ ਮੌਕੇ ਸੂਰਜ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ…
-

ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ
ਚੰਡੀਗੜ੍ਹ, 25 ਜੂਨ 2025: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪੰਜਾਬ ਦੇ 35 ਕਾਲਜਾਂ ਤੋਂ ਆਏ100 ਤੋਂ ਵੱਧ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ, ਇਸ ਵਿੱਚ ਪ੍ਰੋਫੈਸਰ ਵੀ ਸ਼ਾਮਿਲ ਸਨ। ਵਿਦਿਆਰਥੀਆਂ ਨੇ ਸਪੀਕਰ ਦੀਆਂ ਡਿਊਟੀਆਂ ਅਤੇ ਸਦਨ ਦੀ ਕਾਰਵਾਈ ਬਾਰੇ ਉਹਨਾਂ ਕੋਲੋਂ ਸਵਾਲ ਪੁੱਛੇ ਅਤੇ ਉਹਨਾਂ ਨੂੰ ਇਹ ਵੀ ਪੁੱਛਿਆ ਕਿ ਉਹ…
-

ਡੇਅਰੀ ਫਾਰਮਿੰਗ ਨੂੰ ਵੱਡਾ ਹੁਲਾਰਾ: ਪੰਜਾਬ ਸਰਕਾਰ ਨੇ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ
ਚੰਡੀਗੜ੍ਹ, 25 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ…
-

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ/ਪਠਾਨਕੋਟ, 25 ਜੂਨ: ਸ੍ਰੀ ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਇੱਕ ਵਿਆਪਕ, ਬਹੁ-ਪੱਧਰੀ, ਅਤੇ ਅੰਤਰ-ਏਜੰਸੀ ਸੁਰੱਖਿਆ ਅਤੇ ਤਾਲਮੇਲ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਯਕੀਨੀ ਬਣਾਇਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ…
-

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ ਹੋਇਆ
ਚੰਡੀਗੜ੍ਹ 25 ਜੂਨ, 2025 – ਪੁਲਿਸ ਥਾਣਾ ਪੰਜਾਬ ਸਟੇਟ ਕ੍ਰਾਈਮ ਵਿਖੇ ਸਾਲ 2021 ‘ਚ ਦਰਜ ਐਫਆਈਆਰ ਨੰਬਰ 02 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਡਰੱਗ ਮਨੀ ਦੀ ਵੱਡੀ ਪੱਧਰ ‘ਤੇ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ…
-

ਚੋਣ ਕਮਿਸ਼ਨ ਨੇ 72 ਘੰਟਿਆਂ ਤੋਂ ਘੱਟ ਸਮੇਂ ਅੰਦਰ ਜ਼ਿਮਨੀ ਚੋਣਾਂ ਦੇ ਇੰਡੈਕਸ ਕਾਰਡ ਜਾਰੀ ਕੀਤੇ: ਸਿਬਿਨ ਸੀ
ਚੰਡੀਗੜ੍ਹ, 25 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਕੇਰਲ, ਗੁਜਰਾਤ, ਪੰਜਾਬ ਅਤੇ ਪੱਛਮੀ ਬੰਗਾਲ ਰਾਜਾਂ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਸਬੰਧੀ ਨਵੇਂ ਡਿਜੀਟਲ ਪਲੇਟਫਾਰਮ ਈਸੀਆਈਨੈਟ ਨੂੰ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਨੇ ਇਸ ਸਾਲ 4 ਮਈ ਨੂੰ ਇੱਕ ਨਵੇਂ ਵਨ-ਸਟਾਪ ਪਲੇਟਫਾਰਮ, ਈਸੀਆਈਨੈਟ ਨੂੰ ਵਿਕਸਿਤ…