Tag: Punjab Today

  • ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

    ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

    ਚੰਡੀਗੜ੍ਹ, 23 ਜੂਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਦਰ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ…

  • ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 7.76 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

    ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 7.76 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

    ਹੁਸ਼ਿਆਰਪੁਰ, 23 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸੇ ਤਹਿਤ ਹਲਕਾ ਸ਼ਾਮ ਚੁਰਾਸੀ ਦੀ ਕਾਇਆ ਕਲਪ ਲਈ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਵਾਟਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਇਲਾਕਾ ਵਾਸੀਆਂ ਦੀ ਬਹੁਤ ਦੇਰ ਤੋਂ ਚੱਲੀ ਆ ਰਹੀ ਮੰਗ ਅਤੇ ਉਨ੍ਹਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦਿਆਂ ਹੁਸ਼ਿਆਰਪੁਰ-ਜਲੰਧਰ ਲਿੰਕ ਸੜਕ ਤੋਂ ਤਾਰਾਗੜ੍ਹ, ਰੰਧਾਵਾ ਬਰੋਟਾ, ਸਾਂਧਰਾ, ਨੰਦਾਚੌਰ ਸੜਕ ਨੂੰ ਚੌੜਾ ਅਤੇ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।                     ਕੈਬਨਿਟ ਮੰਤਰੀ ਨੇ ਤਾਰਾਗੜ੍ਹ ਵਿਖੇ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ 7.76 ਕਿਲੋਮੀਟਰ ਲੰਬੀ ਇਸ ਸੜਕ ਨੂੰ ਹੁਸ਼ਿਆਰਪੁਰ-ਜਲੰਧਰ ਸੜਕ ਤੋਂ ਸ਼ੁਰੂ ਕਰਕੇ ਹਰਿਆਣਾ-ਸ਼ਾਮ ਚੁਰਾਸੀ ਸੜਕ ਤੱਕ 14 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ‘ਤੇ ਪਿੰਡ ਸਾਂਧਰਾ ਵਿਖੇ ਪੈਂਦੇ ਪੁਲ ਨੂੰ ਵੀ 8.50 ਮੀਟਰ ਚੌੜਾ ਕੀਤਾ ਜਾ ਰਿਹਾ ਹੈ। ਇਸ ਕੰਮ ਦੀ ਕੁੱਲ ਲਾਗਤ 5.33 ਕਰੋੜ ਰੁਪਏ ਹੈ।       ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਹਾਲਤ ਬਹੁਤ ਮਾੜੀ ਸੀ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ…

  • ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਬਲਾਕ ਖੇਤੀਬਾੜੀ ਦਫਤਰ ਚੋਹਲਾ ਸਾਹਿਬ ਵਿਖੇ  ਹਾਈਟੈਕ ਮਿੱਟੀ ਪਰਖ ਆਈ. ਸੀ. ਪੀ. ਮਸ਼ੀਨ ਦਾ ਕੀਤਾ ਨਿਰੀਖਣ

    ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਬਲਾਕ ਖੇਤੀਬਾੜੀ ਦਫਤਰ ਚੋਹਲਾ ਸਾਹਿਬ ਵਿਖੇ  ਹਾਈਟੈਕ ਮਿੱਟੀ ਪਰਖ ਆਈ. ਸੀ. ਪੀ. ਮਸ਼ੀਨ ਦਾ ਕੀਤਾ ਨਿਰੀਖਣ

    ਤਰਨ ਤਾਰਨ 23 ਜੂਨ:  ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਦਫਤਰ ਚੋਹਲਾ ਸਾਹਿਬ ਦਾ ਦੌਰਾ ਕੀਤਾ ਗਿਆ।  ਇਸ ਸਮੇਂ ਉਹਨਾਂ ਨਾਲ ਡਾ. ਹਰਪਾਲ ਸਿੰਘ ਪੰਨੂ ਮੁੱਖ ਖੇਤੀਬਾੜੀ ਅਫਸਰ, ਜਿਲਾ ਤਰਨ ਤਾਰਨ, ਡਾ. ਅਮਰਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ ਚੋਹਲਾ ਸਾਹਿਬ, ਡਾ. ਤੇਜਬੀਰ ਸਿੰਘ ਭੰਗੂ ਬਲਾਕ…

  • ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲੱਬਧ, ਕਿਸਾਨ ਇਸਦੀ ਵਾਧੂ ਸਟੋਰੋਜ ਤੋਂ ਗੁਰੇਜ ਕਰਨ-ਮੁੱਖ ਖੇਤੀਬਾੜੀ ਅਫ਼ਸਰ

    ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਯੂਰੀਆ ਉਪਲੱਬਧ, ਕਿਸਾਨ ਇਸਦੀ ਵਾਧੂ ਸਟੋਰੋਜ ਤੋਂ ਗੁਰੇਜ ਕਰਨ-ਮੁੱਖ ਖੇਤੀਬਾੜੀ ਅਫ਼ਸਰ

    ਮੋਗਾ 23 ਜੂਨ                 ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਉਣੀ 2025 ਦੌਰਾਨ ਜ਼ਿਲ੍ਹਾ ਮੋਗਾ ਵਿਚ ਤਕਰੀਬਨ 1 ਲੱਖ 81 ਹਜਾਰ ਹੈਕਟੇਅਰ ਰਕਬੇ ਵਿਚ ਝੋਨੇ/ਬਾਸਮਤੀ ਦੀ ਲਵਾਈ ਕੀਤੀ ਜਾ ਰਹੀ ਹੈ। ਝੋਨੇ ਤੋਂ ਇਲਾਵਾ ਮੱਕੀ, ਮੂੰਗੀ ਅਤੇ ਨਰਮੇ ਦੀ ਫਸਲ ਹੇਠ ਰਕਬਾ ਵੀ ਹੈ। ਸਾਉਣੀ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ ਤਕਰੀਬਨ 75000 ਮੀਟ੍ਰਿਕ ਟਨ ਯੂਰੀਆ ਖਾਦ ਦੀ ਮੰਗ ਹੈ, ਪੰਜਾਬ ਸਰਕਾਰ ਦੇ ਸੁਚੱਜੇ ਪ੍ਰਬੰਧਾਂ ਸਦਕਾ ਹੁਣ ਤੱਕ ਜਿ਼ਲ੍ਹੇ…

  • ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਹਰ ਮਹੀਨੇ ਦੀ 09 ਅਤੇ 23 ਤਰੀਖ ਨੂੰ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਲਈ ਲਗਾਇਆ ਜਾਂਦਾ ਹੈ ਵਿਸ਼ੇਸ ਕੈਂਪ*

    ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਹਰ ਮਹੀਨੇ ਦੀ 09 ਅਤੇ 23 ਤਰੀਖ ਨੂੰ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਲਈ ਲਗਾਇਆ ਜਾਂਦਾ ਹੈ ਵਿਸ਼ੇਸ ਕੈਂਪ*

    ਮਾਨਸਾ, 23  ਜੂਨ:ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਸਮੇਂ ਸਮੇਂ ’ਤੇ ਡਾਕਟਰੀ ਜਾਂਚ ਜ਼ਰੂਰੀ ਹੁੰਦੀ ਹੈ। ਇਸ ਮੰਤਵ ਤਹਿਤ ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਅਤੇ 23 ਤਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ…

  • ਜ਼ਿੰਦਗੀ ’ਚ ਕੁੱਝ ਬਣ ਕੇ ਦਿਖਾਉਣ ਲਈ ਠਾਣੀ ਸੋਚ ਲਾਜ਼ਮੀ ਕਾਮਯਾਬੀ ਵੱਲ ਲੈ ਕੇ ਜਾਂਦੀ ਹੈ-ਡਿਪਟੀ ਕਮਿਸ਼ਨਰ

    ਜ਼ਿੰਦਗੀ ’ਚ ਕੁੱਝ ਬਣ ਕੇ ਦਿਖਾਉਣ ਲਈ ਠਾਣੀ ਸੋਚ ਲਾਜ਼ਮੀ ਕਾਮਯਾਬੀ ਵੱਲ ਲੈ ਕੇ ਜਾਂਦੀ ਹੈ-ਡਿਪਟੀ ਕਮਿਸ਼ਨਰ

    ਮਾਨਸਾ, 23 ਜੂਨ:ਜ਼ਿੰਦਗੀ ’ਚ ਕੁੱਝ ਬਣ ਕੇ ਦਿਖਾਉਣ ਲਈ ਠਾਣੀ ਸੋਚ ਲਾਜ਼ਮੀ ਕਾਮਯਾਬੀ ਵੱਲ ਲੈ ਕੇ ਜਾਂਦੀ ਹੈ। ਅਸੀਂ ਜ਼ਿੰਦਗੀ ਵਿਚ ਜੋ ਬਣਨ ਲਈ ਸੋਚਦੇ ਹਾਂ ਉਸ ਲਈ ਆਪਣੇ ਆਪ ਰਾਹ ਖੁੱਲ੍ਹਦੇ ਨੇ, ਆਪਣੇ ਆਪ ਤੁਹਾਡੇ ਆਲੇ ਦੁਆਲੇ ਓਹੋ ਜਿਹਾ ਮਾਹੌਲ ਬਣਦਾ ਹੈ ਅਤੇ ਆਪ ਮੁਹਾਰੇ ਹੀ ਤੁਹਾਡੀ ਮੰਜ਼ਿਲ ਲਈ ਪੌੜੀਆਂ ਬਣ ਕੇ ਲੋਕ ਤੁਹਾਨੂੰ…

  • ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨਿਕਾਂ ਨੇ ਫਰਮੈਂਟੇਡ ਆਰਗੈਨਿਕ ਖਾਦ ਬਾਰੇ ਦਿੱਤੀ ਸਲਾਹ

    ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨਿਕਾਂ ਨੇ ਫਰਮੈਂਟੇਡ ਆਰਗੈਨਿਕ ਖਾਦ ਬਾਰੇ ਦਿੱਤੀ ਸਲਾਹ

    ਅਬੋਹਰ, ਫਾਜ਼ਿਲਕਾ,  23 ਜੂਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨਿਕਾਂ ਡਾ. ਪ੍ਰਕਾਸ਼ ਚੰਦ ਗੁਰਜਰ, ਹਰਿੰਦਰ ਸਿੰਘ ਦਹੀਆ ਅਤੇ ਡਾ. ਅਰਵਿੰਦ ਕੁਮਾਰ ਅਹਲਾਵਤ ਨੇ ਫਰਮੈਂਟੇਡ ਆਰਗੈਨਿਕ ਖਾਦ ਬਾਰੇ ਦਿੱਤੀ ਸਲਾਹ ਜਾਰੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਖੇਤੀ ਸਬੰਧੀ ਸੇਧ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਹਮੇਸ਼ਾ ਸੰਪਰਕ ਵਿਚ ਰਹਿਣ। ਫਾਜ਼ਿਲਕਾ ਜ਼ਿਲ੍ਹੇ ਦਾ ਕ੍ਰਿਸ਼ੀ ਵਿਗਿਆਨ ਕੇਂਦਰ ਅਬੋਹਰ ਵਿਚ ਸੀਫੇਟ ਸੰਸਥਾਨ ਦੇ ਅੰਦਰ ਬਣਿਆ ਹੋਇਆ ਹੈ। ਫਰਮੈਂਟੇਡ ਆਰਗੈਨਿਕ ਖਾਦ ਕੀ ਹੈ ਅਤੇ ਇਸਦਾ ਫਾਇਦਾ ਕੀ ਹੈ  ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ v  ਫਰਮੈਂਟੇਡ ਆਰਗੈਨਿਕ ਖਾਦ ਇੱਕ ਉਪ-ਉਤਪਾਦ ਹੈ ਜੋ ਬਾਇਓਗੈਸ ਉਤਪਾਦਨ ਤੋਂ ਬਾਅਦ ਪੌਦਿਆਂ ਦੀ ਰਹਿੰਦ-ਖੂੰਹਦ, ਜਾਨਵਰਾਂ ਦੀ ਖਾਦ ਅਤੇ ਜੈਵਿਕ ਰਹਿੰਦ-ਖੂੰਹਦ ਦੇ ਫਰਮੈਂਟੇਸ਼ਨ ਦੁਆਰਾ ਪ੍ਰਾਪਤ ਹੁੰਦਾ ਹੈ। v  ਵਾਤਾਵਰਣ ਅਨੁਕੂਲ ਖਾਦ: ਫਰਮੈਂਟੇਡ ਆਰਗੈਨਿਕ ਖਾਦ ਮਿੱਟੀ ਦੇ ਭੌਤਿਕ ਅਤੇ ਸੂਖਮ ਜੀਵਾਣੂ ਗੁਣਾਂ ਨੂੰ ਸੁਧਾਰ ਕੇ ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਦਾ ਹੈ। ਇਹ ਮਿੱਟੀ ਦੇ ਪੌਸ਼ਟਿਕ ਤੱਤਾਂ ਨੂੰ ਵਧਾਉਂਦਾ ਹੈ, ਮਿੱਟੀ ਦੀ ਬਣਤਰ ਅਤੇ ਨਮੀ ਨੂੰ ਬਰਕਰਾਰ ਰੱਖਦਾ ਹੈ, ਜਿਸ ਨਾਲ ਮਿੱਟੀ ਦੀਆਂ ਅਨੁਕੂਲ ਸਥਿਤੀਆਂ ਪੈਦਾ ਹੁੰਦੀਆਂ ਹਨ। v  ਫਸਲਾਂ ਦੀ ਉਤਪਾਦਕਤਾ ਅਤੇ ਗੁਣਵੱਤਾ ਨੂੰ ਵਧਾਉਂਦਾ ਹੈ: ਫਰਮੈਂਟੇਡ ਆਰਗੈਨਿਕ ਖਾਦ ਦੀ ਨਿਯਮਤ ਵਰਤੋਂ ਦੇ ਨਤੀਜੇ ਵਜੋਂ ਸਿਹਤਮੰਦ ਫਸਲਾਂ, ਉਪਜ ਵਿੱਚ ਵਾਧਾ ਅਤੇ ਫਸਲਾਂ ਦੀ ਗੁਣਵੱਤਾ ਵਿੱਚ ਸੁਧਾਰ ਹੁੰਦਾ ਹੈ, ਜਿਸ ਨਾਲ ਇਹ ਜੈਵਿਕ ਅਤੇ ਟਿਕਾਊ ਖੇਤੀ ਪ੍ਰਣਾਲੀਆਂ ਲਈ ਵਿਸ਼ੇਸ਼ ਤੌਰ ‘ਤੇ ਲਾਭਦਾਇਕ ਹੁੰਦਾ ਹੈ। v  ਮਿੱਟੀ ਦੇ ਲੰਬੇ ਸਮੇਂ ਦੇ ਲਾਭ: ਇਹ ਕਾਰਬਨ ਵਧਾਉਣ ਵਾਲੇ ਵਜੋਂ ਕੰਮ ਕਰਦਾ ਹੈ ਅਤੇ ਸਿਹਤਮੰਦ ਮਿੱਟੀ ਦੇ ਵਾਤਾਵਰਣ ਨੂੰ ਉਤਸ਼ਾਹਿਤ ਕਰਦਾ ਹੈ। ਇਸ ਤੋਂ ਇਲਾਵਾ, ਫਰਮੈਂਟੇਡ ਆਰਗੈਨਿਕ ਖਾਦ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਲਚਕੀਲੇਪਣ ਨੂੰ ਵਧਾਉਂਦਾ ਹੈ, ਸਮੇਂ ਦੇ ਨਾਲ ਟਿਕਾਊ ਖੇਤੀਬਾੜੀ ਉਤਪਾਦਕਤਾ ਵਿੱਚ ਯੋਗਦਾਨ ਪਾਉਂਦਾ ਹੈ। ਫਸਲਾਂ ਵਿੱਚ ਫਰਮੈਂਟੇਡ ਆਰਗੈਨਿਕ ਖਾਦ ਅਤੇ ਐਨਪੀਕੇ ਦੀ ਵਰਤੋਂ ਦੀ ਸਿਫਾਰਸ਼ ਕੀਤੀ ਜਾਂਦੀ ਹੈ: ਫਸਲਾਂ ਫਰਮੈਂਟੇਡ ਆਰਗੈਨਿਕ ਖਾਦ ਸਿਫ਼ਾਰਸ਼ NPK ਸਿਫ਼ਾਰਸ਼ (ਕਿਲੋਗ੍ਰਾਮ ਹੈਕਟੇਅਰ -1 ) ਚੌਲ (PTR) 1.25 ਟਨ/ਹੈਕਟੇਅਰ; ਲਾਉਣ ਤੋਂ 7-10 ਦਿਨ ਪਹਿਲਾਂ 120:60:60 ਕਣਕ 6-8 ਟਨ/ਹੈਕਟੇਅਰ; ਬਿਜਾਈ ਤੋਂ 7-10 ਦਿਨ ਪਹਿਲਾਂ 120:60:60 ਮੱਕੀ 4-6 ਟਨ/ਹੈਕਟੇਅਰ: ਬਿਜਾਈ ਤੋਂ 7-10 ਦਿਨ ਪਹਿਲਾਂ 150:60:30 ਦਾ 80% ਬੇਬੀ ਕੌਰਨ 3 ਟਨ/ਹੈਕਟੇਅਰ: ਬਿਜਾਈ ਤੋਂ 7-10 ਦਿਨ ਪਹਿਲਾਂ 150:60:20 ਗੰਨਾ 10 ਟਨ/ਹੈਕਟੇਅਰ (ਆਖਰੀ ਵਾਹੀ ਤੋਂ ਘੱਟੋ-ਘੱਟ 20 ਦਿਨ ਪਹਿਲਾਂ 5 ਟਨ/ਹੈਕਟੇਅਰ ਅਤੇ ਬਿਜਾਈ ਤੋਂ 90 ਦਿਨਾਂ ਬਾਅਦ 5 ਟਨ/ਹੈਕਟੇਅਰ) 200:60:100 ਸਰ੍ਹੋਂ 2-2.5 ਟਨ/ਹੈਕਟੇਅਰ: ਬਿਜਾਈ ਤੋਂ 7-10 ਦਿਨ ਪਹਿਲਾਂ 80:40:40 ਭਿੰਡੀ 5 ਟਨ/ਹੈਕਟੇਅਰ: ਬਿਜਾਈ ਤੋਂ 7-10 ਦਿਨ ਪਹਿਲਾਂ 100:60:40 ਸਰੋਤ: ਗੋਬਰਧਨ ‘ ਤੇ ਆਈਸੀਏਆਰ ਦੀ ਕੈਬਨਿਟ ਰਿਪੋਰਟ । v  ਫਾਜ਼ਿਲਕਾ ਜ਼ਿਲ੍ਹੇ ਵਿਚ ਇਸ ਤਰਾਂ ਦੀ ਫਰਮੈਂਟੇਡ ਆਰਗੈਨਿਕ ਖਾਦ ਬਣਾਉਣ ਵਾਲੇ ਕਈ ਯੁਨਿਟ ਕਾਰਜਸ਼ੀਲ ਹਨ। ਜਿੱਥੋਂ ਕਿਸਾਨ ਇਹ ਪ੍ਰਾਪਤ ਕਰ ਸਕਦੇ ਹਨ

  • ਪਿੰਡ ਬੰਨਵਾਲਾ ਹਨੁਵੰਤਾ ਵਿੱਚ ਪਹੁੰਚ ਖੁਸ਼ਬੂ ਸਾਵਣਸੁਖਾ ਨੇ ਮੈਨਸਟਰੂਅਲ ਹਾਈਜੀਨ ਪ੍ਰਤੀ ਪ੍ਰੇਰਿਤ ਕਰਨ ਹਿਤ ਔਰਤ ਨੁੰ ਸੈਨੇਟਰੀ ਪੈਡ ਵੰਡੇ ਗਏ

    ਪਿੰਡ ਬੰਨਵਾਲਾ ਹਨੁਵੰਤਾ ਵਿੱਚ ਪਹੁੰਚ ਖੁਸ਼ਬੂ ਸਾਵਣਸੁਖਾ ਨੇ ਮੈਨਸਟਰੂਅਲ ਹਾਈਜੀਨ ਪ੍ਰਤੀ ਪ੍ਰੇਰਿਤ ਕਰਨ ਹਿਤ ਔਰਤ ਨੁੰ ਸੈਨੇਟਰੀ ਪੈਡ ਵੰਡੇ ਗਏ

    ਫਾਜ਼ਿਲਕਾ 23 ਜੂਨਖੁਸ਼ੀ ਫਾਊਂਡੇਸ਼ਨ ਵੱਲੋਂ ਮੈਨਸਟਰੂਅਲ ਹਾਈਜੀਨ ਜਾਗਰੂਕਤਾ ਦੌਰਾਨ ਪਿੰਡ ਬੰਨਵਾਲਾ ਹਨੁਵੰਤਾ ਵਿਖੇ ਪਹੁੰਚ ਕੇ ਵਿਦਿਆਰਥਣਾਂ ਤੇ ਔਰਤਾਂ ਨੂੰ ਸੈਨੇਟਰੀ ਪੈਡਾਂ ਦੀ ਵੰਡ ਕਰਨ ਦੇ ਨਾਲ-ਨਾਲ ਵਰਤੋਂ ਕਰਨ ਦੀ ਜ਼ਰੂਰਤ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ। ਚੇਅਰਪਰਸਨ ਖੁਸ਼ਬੂ ਸਾਵਣਸੁਖਾ ਨੇ ਕਿਹਾ ਕਿ ਸਿਹਤ ਪ੍ਰਤੀ ਚਿੰਤਤ ਹੁੰਦਿਆਂ ਲੜਕੀਆਂ ਤੇ ਔਰਤਾਂ ਲਈ ਖੁਸ਼ੀ ਫਾਉਂਡੇਸ਼ਨ ਲਗਾਤਾਰ ਉਪਰਾਲੇ ਕਰ ਰਹੀ…

  • ਮੋਗਾ ਪੁਲਿਸ ਦੇ 30 ਕਰਮਚੀਆਂ ਦੀਆਂ ਵੱਖ ਵੱਖ ਟੀਮਾਂ ਵੱਲੋਂ ਜਿਲ੍ਹੇ ਵਿੱਚ ਕਾਸੋ ਅਪਰੇਸ਼ਨ ਚਲਾਇਆ

    ਮੋਗਾ ਪੁਲਿਸ ਦੇ 30 ਕਰਮਚੀਆਂ ਦੀਆਂ ਵੱਖ ਵੱਖ ਟੀਮਾਂ ਵੱਲੋਂ ਜਿਲ੍ਹੇ ਵਿੱਚ ਕਾਸੋ ਅਪਰੇਸ਼ਨ ਚਲਾਇਆ

    ਮੋਗਾ, 23 ਜੂਨ,           ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਇਸ ਮੁਹਿੰਮ ਤਹਿਤ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੀ ਯੋਗ ਅਗਵਾਈ ਵਿੱਚ ਸਵੇਰ 6 ਵਜੇ ਤੋਂ 10 ਵਜੇ ਤੱਕ…

  • ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 22 ਸੁਖਮਨੀ ਕਾਲੋਨੀ ਸੰਗਤਪੁਰਾ ਰੋਡ ਵਿਖੇ 3 ਨੰਬਰ ਗਲੀ ਦਾ ਨੀਂਹ ਪੱਥਰ ਰੱਖਿਆ

    ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 22 ਸੁਖਮਨੀ ਕਾਲੋਨੀ ਸੰਗਤਪੁਰਾ ਰੋਡ ਵਿਖੇ 3 ਨੰਬਰ ਗਲੀ ਦਾ ਨੀਂਹ ਪੱਥਰ ਰੱਖਿਆ

    ਬਟਾਲਾ, 23 ਜੂਨ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਵਾਰਡ ਨੰਬਰ 22 ਸੁਖਮਨੀ ਕਾਲੋਨੀ ਸੰਗਤਪੁਰਾ ਰੋਡ ਵਿਖੇ 3 ਨੰਬਰ ਗਲੀ ਦਾ ਨੀਂਹ ਪੱਥਰ ਰੱਖਿਆ ਗਿਆ। ਵਿਕਾਸ ਕਾਰਜ ਸੁਰੂ ਕਰਨ ਉਪਰੰਤ ਲੋਕਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ…

  • ਪਿੰਡ ਭਾਮ ਵਿਚ ਕਿਸਾਨ ਹਰਭਜਨ ਸਿੰਘ ਵਲੋਂ 3 ਏਕੜ ਰਕਬੇ ਵਿੱਚ ਬਿਜਾਈ ਕੀਤੀ ਮੱਕੀ ਦੀ ਫ਼ਸਲ ਦਾ ਖੇਤੀਬਾੜੀ ਵਿਭਾਗ ਦੀ ਟੀਮ ਨੇ ਲਿਆ ਜਾਇਜ਼ਾ

    ਪਿੰਡ ਭਾਮ ਵਿਚ ਕਿਸਾਨ ਹਰਭਜਨ ਸਿੰਘ ਵਲੋਂ 3 ਏਕੜ ਰਕਬੇ ਵਿੱਚ ਬਿਜਾਈ ਕੀਤੀ ਮੱਕੀ ਦੀ ਫ਼ਸਲ ਦਾ ਖੇਤੀਬਾੜੀ ਵਿਭਾਗ ਦੀ ਟੀਮ ਨੇ ਲਿਆ ਜਾਇਜ਼ਾ

    ਬਟਾਲਾ, 23 ਜੂਨ  ( )  ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ  ਤਹਿਤ 2000 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕਿਸਾਨਾਂ ਨੂੰ ਸਹਿਯੋਗ ਦੇਣਾ ਚਾਹੀਦੀ । ਬਲਾਕ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭਾਮ ਵਿਚ ਕਿਸਾਨ ਹਰਭਜਨ…

  •  ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

     ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

    ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ…

  • ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 23 ਜੂਨ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ

    ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 23 ਜੂਨ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ

    ਲੁਧਿਆਣਾ, 22 ਜੂਨ, 2025 ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ 23 ਜੂਨ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਮਾਲ ਸੀਮਾ ਅਤੇ ਇਸ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ ਡਰਾਈ…

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਲਈ ਵੈਨ ਰਵਾਨਾ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਲਈ ਵੈਨ ਰਵਾਨਾ

    ਪਟਿਆਲਾ, 22 ਜੂਨ:  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ  ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੀ ਦੇਖ-ਰੇਖ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਾਹਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ  ਐਸ.ਐਮ.ਐਲ ਵੈਨ ਰਾਹੀਂ ਵੱਖ-ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।  ਇਸ ਮੌਕੇ…

  • ਬਰੋਟਾ ਸਾਹਿਬ ਦੇ ਸਲਾਨਾ ਸਮਾਗਮ ਵਿੱਚ ਸਾਮਿਲ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ

    ਬਰੋਟਾ ਸਾਹਿਬ ਦੇ ਸਲਾਨਾ ਸਮਾਗਮ ਵਿੱਚ ਸਾਮਿਲ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ

    ਕੀਰਤਪੁਰ ਸਾਹਿਬ 22 ਜੂਨ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਦੀ ਸੇਵਾ ਦਾ ਮੌਕਾ ਮਿਲਿਆ ਹੈ, ਉਹ ਇਸ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਰਹਿਣ ਦੇਣਗੇ। ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਕਰੌੜਾ ਰੁਪਏ ਖਰਚ ਕਰ ਰਹੀ ਹੈ। ਜਿਸ ਨਾਲ ਇਸ ਇਲਾਕੇ ਦੀ ਨੁਹਾਰ ਬਦਲ…

  • ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਚਾਰ ਲਈ ਭੈਂਣੀ ਗੰਢੂਆਂ ਵਿਖੇ ਕੈਂਪ ਦਾ ਆਯੋਜਨ

    ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਚਾਰ ਲਈ ਭੈਂਣੀ ਗੰਢੂਆਂ ਵਿਖੇ ਕੈਂਪ ਦਾ ਆਯੋਜਨ

    ਸੰਗਰੂਰ, 22 ਜੂਨ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਕੈਂਪਾਂ ਦੀ ਲੜੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਚੱਲਤ ਕਰਨ ਸਬੰਧੀ ਪਿੰਡ ਭੈਂਣੀ ਗੰਢੂਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਖੋਖਰ ਖੁਰਦ ਪਿੰਡ ਦੇ ਕਿਸਾਨਾਂ ਨੇ ਵੀ ਭਾਗ ਲਿਆ। ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ,…

  • ਹਰਜੋਤ ਬੈਂਸ ਸਿੱਖਿਆ ਮੰਤਰੀ ਦੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਬਣਿਆ ਮੇਲੇ ਵਰਗਾ ਮਾਹੋਲ

    ਹਰਜੋਤ ਬੈਂਸ ਸਿੱਖਿਆ ਮੰਤਰੀ ਦੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਬਣਿਆ ਮੇਲੇ ਵਰਗਾ ਮਾਹੋਲ

    ਨੰਗਲ 22 ਜੂਨ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਲਗਾਏ ਜਾ ਰਹੇ ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਇਲਾਕੇ ਦੇ ਵੱਡੀ ਗਿਣਤੀ ਲੋਕ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਹੱਲ ਕਰਵਾ ਰਹੇ ਹਨ। ਜਨਤਾ ਦਰਬਾਰ ਵਿੱਚ ਇਲਾਕੇ ਦੇ ਸ਼ਹਿਰਾਂ/ਪਿੰਡਾਂ ਦੀਆਂ ਸਾਝੀਆ ਮੁਸ਼ਕਿਲਾਂ ਵੀ ਹੱਲ ਹੋ ਰਹੀਆਂ ਹਨ।      ਸ.ਬੈਂਸ ਵੱਲੋਂ ਲਗਾਤਾਰ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ…

  • ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

    ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

    ਚੰਡੀਗੜ੍ਹ, 22 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…

  • ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.

    ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.

    ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ  ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ…

  • ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

    ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

    ਚੰਡੀਗੜ੍ਹ, 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ ਸਿੱਧਾ ਖ਼ਤਰਾ ਬਣ ਰਹੀ ਹੈ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ…