Tag: Punjab Today
-

ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ
22 ਜੂਨ 2025… ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ ਚੌਹਾਨ ਦੇ ਯੋਗ ਅਗਵਾਈ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਅਧੀਨ ਆਉਂਦੇ ਪਿੰਡ ਢਾਣੀ ਬੁਰਜ ਵਾਲੀ ਵਿਖੇ…
-

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਦਾ ਦਿੱਤਾ ਭਰੋਸਾ
ਸੰਗਰੂਰ, 22 ਜੂਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਵਾਲਮੀਕਿ ਰਮਾਇਣ ਭਵਨ ਸਰੋਵਰ, ਪਟਿਆਲਾ ਗੇਟ, ਸੰਗਰੂਰ ਵਿਖੇ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੀ ਬੌਬੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਇਸੇ ਗੱਲ ਨੂੰ ਲੈ ਕੇ ਕਾਰਜਸ਼ੀਲ ਹੈ ਕਿ ਅਨੁਸੂਚਿਤ…
-

ਬਲਜੋਤ ਸਿੰਘ ਰਾਠੋਰ ਆਈ.ਪੀ.ਐੱਸ ਦੀ ਅਗਵਾਈ ਹੇਠ ਮਾਲੇਰਕੋਟਲਾ ਪੁਲਿਸ ਵੱਲੋਂ ਚਲਾਇਆ ਗਿਆ ਕਾਰਡਨ ਅਤੇ ਸਰਚ ਅਭਿਆਨ
ਮਾਲੇਰਕੋਟਲਾ 22 ਜੂਨ: ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਅੱਜ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਹੁਕਮਾਂ ਅਨੁਸਾਰ ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ ਪਟਿਆਲਾ ਬਲਜੋਤ ਸਿੰਘ ਰਾਠੋਰ ਆਈ.ਪੀ.ਐੱਸ, ਦੀ ਨਿਗਰਾਨੀ ਹੇਠ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਪੀ.ਪੀ.ਐਸ ਵਲੋਂ ਕਾਨੂੰਨ-ਵਿਵਸਥਾ ਨੂੰ ਹੋਰ ਮਜਬੂਤ ਬਣਾਉਣ, ਅਪਰਾਧਿਕ ਤੱਤਾਂ ਦੇ ਨਾਕਾਬੰਦੀ ਕਰਨ ਅਤੇ ਜਨਤਾ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਵਿਸ਼ੇਸ਼ ਕਾਰਡਨ ਅਤੇ ਸਰਚ ਅਭਿਆਨ ਸਥਾਨਕ ਡਰੱਗ ਹੋਟਸਪੋਰਟ ਮੁੱਹਲਾ ਜਮਾਲਪੁਰਾ…
-

ਚੇਅਰਮੈਨ ਰਮਨ ਬਹਿਲ ਨੇ ਇੱਕ ਵਾਰ ਫਿਰ ਆਰੀਆ ਨਗਰ ਦੇ ਜੰਜ ਘਰ ਦੀ ਲਈ ਸਾਰ
ਗੁਰਦਾਸਪੁਰ, 22 ਜੂਨ ( ) – ਗੁਰਦਾਸਪੁਰ ਸ਼ਹਿਰ ਦੇ ਆਰੀਆ ਨਗਰ ਵਿਖੇ ਬਣੇ ਜੰਜ ਘਰ (ਧਰਮਸ਼ਾਲਾ) ਦੀ ਆਖਰ ਇੱਕ ਵਾਰ ਫਿਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਹੀ ਸਾਰ ਲਈ ਹੈ। ਚੇਅਰਮੈਨ ਰਮਨ ਬਹਿਲ ਨੇ ਬੀਤੀ ਸ਼ਾਮ ਇਸ ਜੰਜ ਘਰ ਵਾਲੀ ਥਾਂ ਉੱਪਰ ਨਵੇਂ ਬਣਨ ਵਾਲੇ ਦੋ ਮੰਜਿਲਾ ਇੱਕ ਮਿੰਨੀ ਪੈਲੇਸ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲਵਿਖੇ ਕਰੀਬ 05 ਕਰੋੜ 39 ਲੱਖ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਲੌਂਗੋਵਾਲ/ਸੁਨਾਮ/ਸੰਗਰੂਰ, 22 ਜੂਨ ਲੌਂਗੋਵਾਲ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਗਾਹੂ ਪੱਤੀ, ਲੌਂਗੋਵਾਲ ਵਿਖੇ ਕਰੀਬ 03.91 ਕਰੋੜ ਰੁਪਏ ਦੀ ਲਾਗਤ ਵਾਲੇ ਟਿਊਬਵੈੱਲ, ਟੈਂਕੀ ਅਤੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਤਹਿਤ 03 ਕਿਲੋਮੀਟਰ ਲੰਬੀ ਪਾਈਪ ਲਾਈਨ ਪਾਈ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 21 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 39,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।…
-

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ…
-

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ ‘ਚ ਹੋਵੇਗੀ ਸੋਧ :-ਡਾ ਬਲਜੀਤ ਕੌਰ
ਚੰਡੀਗੜ੍ਹ, 21 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ…
-

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ
ਚੰਡੀਗੜ੍ਹ, 21 ਜੂਨ: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ…
-

ਪੰਜਾਬ ਵਿੱਚ ਵੱਡੇ ਪੱਧਰ ‘ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
ਚੰਡੀਗੜ੍ਹ, 21 ਜੂਨਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੰਜਾਬ ਰਾਜ ਨੇ ਇਸ ਸਾਲ ਇੱਕ ਨਵਾਂ ਇਤਿਹਾਸ ਰਚਿਆ ਅਤੇ ਸਮੁੱਚੇ ਭਾਰਤ ਲਈ ਇੱਕ ਮਿਸਾਲ ਕਾਇਮ ਕੀਤੀ। 21 ਜੂਨ ਨੂੰ ਆਯੋਜਿਤ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ, ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਾਰੇ ਬਲਾਕਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕੋ ਸਮੇਂ ਸਮੂਹਿਕ ਯੋਗ ਸੈਸ਼ਨ ਆਯੋਜਿਤ ਕੀਤੇ ਗਏ। ਇਸ ਸ਼ਾਨਦਾਰ ਸਮਾਗਮ…
-

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂਕੇ-ਅਧਾਰਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਵੱਲੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਟੈਰਰ ਮਾਡਿਊਲ ਦੇ ਇੱਕ ਸਥਾਨਕ ਕਾਰਕੁੰਨ ਨੂੰ ਛੇ ਅਤਿ-ਆਧੁਨਿਕ ਵਿਦੇਸ਼ੀ…
-

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ
ਚੰਡੀਗੜ੍ਹ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ…
-

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 21 ਜੂਨ: ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ…
-

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ…
-

ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਰੁੜਕਾ ਵਿਖੇ ਸੀ.ਐਮ.ਦੀ ਯੋਗਸ਼ਾਲਾ ਤਹਿਤ ਕੌਮਾਂਤਰੀ ਯੋਗਾ ਦਿਵਸ ਦਾ ਆਯੋਜਨ
ਅਹਿਮਦਗੜ੍ਹ/ਮਾਲੇਰਕੋਟਲਾ 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੀਆਂ ਗਈਆਂ ਸੀ.ਐਮ. ਦੀਆਂ ਯੋਗਸ਼ਾਲਾਵਾਂ ਸੂਬਾ ਨਿਵਾਸੀਆਂ ਨੂੰ ਤੰਦਰੁਸਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੀਆਂ। ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਰੁੜਕਾ ਦੇ ਸਰਪੰਚ ਕਮ ਹਲਕਾ ਕੁਆਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮਾਲੇਰਕੋਟਲਾ ਸਿੰਗਾਰਾ ਸਿੰਘ ਨੇ 11ਵੇਂ ਕੌਮਾਂਤਰੀ ਯੋਗਾ ਦਿਵਸ ਮੌਕੇ ਪਿੰਡ ਨਿਵਾਸੀਆਂ ਨੂੰ ਯੋਗ ਪ੍ਰਤੀ ਪ੍ਰੇਰਿਤ ਕਰਦਿਆ ਕੀਤਾ । ਉਨ੍ਹਾਂ ਕਿਹਾ ਕਿ ਯੋਗ ਮਨੁੱਖੀ ਸਰੀਰ ਅੰਦਰ ਅਨੁਸ਼ਾਸਨਿਕ ਆਤਮਿਕ ਸ਼ਕਤੀ ਪੈਦਾ ਕਰਦਾ ਹੈ। ਜੋ ਸਾਡੇ ਸਰੀਰ ਨੂੰ ਨਿਰੋਗ ਅਤੇ ਮਨ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਲਈ ਜਦੋਂ 25 ਲੋਕ ਯੋਗ ਕਰਨ ਲਈ ਤਿਆਰ ਹੋ ਜਾਣ ਤਾਂ ਸ਼ਹਿਰ ਵਾਸੀ ਟੋਲ ਫਰੀ ਨੰਬਰ 76694-00500 ਉਪਰ ਫੋਨ ਕਰਨ ਜਾਂ https://cmdiyogshala.punjab.gov.in ਵੈਬਸਾਈਟ ਉਤੇ ਲਾਗਇਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਿੱਖਿਅਤ ਯੋਗ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਉਤੇ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਦੇਣਗੇ। ਉਹਨਾਂ ਯੋਗ ਲਾਭਪਾਤਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸਵੇਰ ਸਮੇਂ ਯੋਗਾ ਲਈ ਸਮਾਂ ਜਰੂਰ ਕੱਢਣ । ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦਾ ਹਿੱਸਾ ਬਣਨ ਲਈ ਵੀ ਪ੍ਰੇਰਿਤ…
-

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਦਾ ਵਿਸ਼ੇਸ਼ ਮਹੱਤਵ-ਗੁਰਦਿੱਤ ਸਿੰਘ ਸੇਖੋਂ
ਫਰੀਦਕੋਟ 21 ਜੂਨ ( ) ਯੋਗ ਇਕ ਸਾਧਨਾ ਹੈ ਅਤੇ ਇਹ ਸਰੀਰਕ ਤੇ ਮਾਨਸਿਕ ਤੰਦਰੁਸਤੀ ਅਤੇ ਨਿਰੋਗੀ ਕਾਇਆ ਲਈ ਇਸਦਾ ਮਹੱਤਵਪੂਰਨ ਯੋਗਦਾਨ ਹੈ। ਅਸੀਂ ਬਿਨਾਂ ਕੁੱਝ ਖਰਚ ਕੀਤਿਆਂ ਯੋਗ ਵਿਧੀ ਰਾਹੀਂ ਆਪਣੇ ਤਨ ਨੂੰ ਰਿਸ਼ਟ-ਪੁਸ਼ਟ ਅਤੇ ਮਨ ‘ਤੇ ਕਾਬੂ ਰੱਖ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਥਾਨਕ ਦਰਬਾਰ ਗੰਜ (ਰੈਸਟ…
-

ਕ੍ਰਿਸ਼ਨ ਗੋਪਾਲ ਗਊਧਾਮ, ਗਊਸ਼ਾਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ
ਸ੍ਰੀ ਮੁਕਤਸਰ ਸਾਹਿਬ, 21 ਜੂਨ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ੍ਰ: ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਹੁਲ ਭੰਡਾਰੀ ਆਈ.ਏ.ਐਸ. ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਦਿਸ਼ਾ ਨਿਰਦੇਸ਼ਾ ਤੇ ਪੰਜਾਬ ਗਊ ਸੇਵਾ ਕਮਿਸਨ ਵੱਲੋਂ ਕ੍ਰਿਸ਼ਨ ਗੋਪਾਲ ਗਊਧਾਮ, ਗਊਸ਼ਾਲਾ ਸ਼੍ਰੀ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਲੋਕਾਂ ਨੂੰ ਯੋਗਾ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ
ਖੰਨਾ, ਲੁਧਿਆਣਾ, 21 ਜੂਨ (000) ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਪੰਜਾਬ ਦੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਰੋਜ਼ਮਰਾ ਜਿੰਦਗੀ ਵਿੱਚ ਯੋਗ ਨੂੰ ਆਪਣਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ ਹੈ। ਅੱਜ ਸ਼੍ਰੀ ਰਾਮ ਮੰਦਿਰ ਖੰਨਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ…
-

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ
ਡੇਰਾ ਬਾਬਾ ਨਾਨਕ, 21 ਜੂਨ ( ) – “ਸੀ ਐੱਮ ਦੀ ਯੋਗਸ਼ਾਲਾ” ਅਧੀਨ 11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੈਂਡ ਪੋਰਟ ਅਥਾਰਿਟੀ ਦੇ ਸਹਿਯੋਗ ਨਾਲ ਅੱਜ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਵਿਖੇ ਇੱਕ ਵਿਸ਼ੇਸ਼ ਯੋਗ ਕੈਂਪ ਲਗਾਇਆ ਗਿਆ। ਇਸ ਯੋਗਾ ਕੈਂਪ ਵਿੱਚ ਹਲਕਾ ਵਿਧਾਇਕ ਸ.…
-

ਜ਼ਿਲ੍ਹਾ ਕਚਿਹਰੀ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਮਿਤੀ 21.06.2025 ਨੂੰ ਯੋਗ ਦਿਵਸ ਮਨਾਇਆ ਗਿਆ- ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ
ਸ੍ਰੀ ਮੁਕਤਸਰ ਸਾਹਿਬ, 21 ਜੂਨ ਮਾਣਯੋਗ ਚੀਫ ਜਸਟਿਸ ਸ੍ਰੀ ਸ਼ੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਮਿਤੀ 21.06.2025 ਨੂੰ ਵਿਸ਼ਵ ਭਰ ਵਿੱਚ ਮਨਾਏ ਜਾ ਰਹੇ ਯੋਗ ਦਿਵਸ…