Tag: Punjab Today
-

ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ ਮੱਛੀ ਪਾਲਣ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ 11 ਲੱਖ 50 ਰੁਪਏ ਦੇ ਪ੍ਰੋਜੈਕਟ ਨੂੰ ਮਿਲੀ ਮੰਨਜੂਰੀ
ਮਾਲੇਰਕੋਟਲਾ 18 ਜੂਨ – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਪੱਧਰੀ ਕਮੇਟੀ, ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਵਿਰਾਜ ਐਸ.ਤਿੜਕੇ ਦੀ ਅਗਵਾਈ ਵਿੱਚ ਮੱਛੀ ਪਾਲਣ ਵਿਭਾਗ, ਮਾਲੇਰਕੋਟਲਾ ਦਾ ਵਿੱਤੀ ਸਾਲ 2025-26 ਦਾ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਮੰਨਜੂਰ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਸਹਾਇਕ ਡਾਇਰੈਕਟਰ ਮੱਛੀ ਪਾਲਣ ਦਵਿੰਦਰ ਸਿੰਘ ਬੇਦੀ, ਮੱਛੀ ਪਾਲਣ…
-

ਪੁਲਿਸ ਵੱਲੋਂ ਰਾਮਨਗਰ ਬਸਤੀ ਸੰਗਰੂਰ ਵਿਖੇ ਕਾਰਡਨ ਅਤੇ ਸਰਚ ਅਪਰੇਸ਼ਨ
ਸੰਗਰੂਰ, 18 ਜੂਨ ਸ਼੍ਰੀ ਦਿਲਪ੍ਰੀਤ ਸਿੰਘ, ਆਈ.ਪੀ.ਐਸ., ਕਪਤਾਨ ਪੁਲਿਸ (ਸਥਾਨਕ) ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼੍ਰੀ ਐਸ. ਭੂਪਤੀ ਆਈ.ਪੀ.ਐਸ., ਆਈ.ਜੀ.ਪੀ., ਪ੍ਰੋਵਿਜਨਿੰਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਰਾਮਨਗਰ ਬਸਤੀ ਸੰਗਰੂਰ ਵਿਖੇ ਕਾਰਡਨ ਅਤੇ ਸਰਚ ਅਪਰੇਸ਼ਨ ਕੀਤਾ ਗਿਆ, ਜਿਸ ਦੌਰਾਨ ਕਥਿਤ ਨਸ਼ਾ ਤਸਕਰਾਂ ਦੇ…
-

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ
ਬਰਨਾਲਾ, 18 ਜੂਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਚ ਬਣੀ ਲਾਇਬ੍ਰੇਰੀ, ਕਾਨਫਰੰਸ ਹਾਲ, ਇੰਟਰਵਿਊ ਰੂਮ ਅਤੇ ਹੋਰ ਵੱਖ ਵੱਖ ਦਫਤਰਾਂ ਦਾ ਦੌਰਾ…
-

ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਸਬੰਧੀ ਜਿਲ੍ਹਾ ਟਾਸਕ ਫੋਰਸ ਵਲੋਂ ਕੀਤੀ ਗਈ ਚੈਕਿੰਗ
ਤਰਨ ਤਾਰਨ, 18 ਜੂਨ: ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੀ ਰਹਿਨੁਮਾਈ ਹੇਠ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨ ਤਾਰਨ ਦੀ ਅਗਵਾਈ ਹੇਠ ਬਾਲ ਮਜ਼ਦੂਰੀ ਅਤੇ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਗੌਤਮ ਨਗਰ ‘ਚ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 18 ਜੂਨ : ਪੰਜਾਬ ਸਰਕਾਰ ਦੇ ਨਿਰੰਤਰ ਵਿਕਾਸ ਯਤਨਾਂ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਦੀ ਗਲੀ ਨੰਬਰ 6 ਵਿਚ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿਚ ਉਦਘਾਟਨ ਕੀਤਾ ਗਿਆ। ਇਸ ਨਿਰਮਾਣ ਕਾਰਜ ‘ਤੇ ਲੱਗਭਗ 16 ਲੱਖ…
-

ਸੀ.ਐਮ. ਦੀ ਯੋਗਸ਼ਾਲਾ ; 19 ਜੂਨ ਨੂੰ ਪੀ.ਏ.ਪੀ. ਵਿਖੇ ਰਾਜ ਪੱਧਰੀ ‘ਪੰਜਾਬ ਯੋਗ ਸਮਾਗਮ 2025’ ਦੀ ਮੇਜ਼ਬਾਨੀ ਕਰੇਗਾ ਜਲੰਧਰ
ਜਲੰਧਰ, 18 ਜੂਨ : ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ਤਹਿਤ 19 ਜੂਨ ਨੂੰ ਪੀ.ਏ.ਪੀ. ਕੰਪਲੈਕਸ ਵਿਖੇ ਹੋਣ ਵਾਲੇ ਰਾਜ ਪੱਧਰੀ ‘ਪੰਜਾਬ ਯੋਗ ਸਮਾਗਮ 2025’ ਦੀ ਮੇਜ਼ਬਾਨੀ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਅੱਜ ਸਵੇਰੇ 5 ਵਜੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ, ਜਿੱਥੇ…
-

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 18 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 109 ਦਿਨ , ਪੰਜਾਬ ਪੁਲਿਸ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ ਅਤੇ 9.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ 360ਵੇਂ ਸਥਾਪਨਾ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਦਿੱਤੀ ਵਧਾਈ
ਸ੍ਰੀ ਅਨੰਦਪੁਰ ਸਾਹਿਬ 18 ਜੂਨ ()ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੱਕ ਸਾਰੇ ਗੁਰੂ ਸਹਿਬਾਨ ਨੇ ਨਵੇਂ ਨਵੇਂ ਨਗਰ ਵਸਾਏ ਜਾਂ ਨਿੱਕੇ ਨਿੱਕੇ ਪਿੰਡਾਂ ਨੂੰ ਆਬਾਦ ਕਰ ਕੇ ਨਗਰ ਬਣਾ ਦੇਣ ਤੱਕ ਪਹੁੰਚਾਇਆ। 19 ਜੂਨ 1665 ਵਿੱਚ ਹਿੰਦ ਦੀ ਚਾਦਰ ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਾਬਾ ਗੁਰਦਿੱਤਾ ਜੀ ਤੋਂ ਸ੍ਰੀ…
-

ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕੁਦਰਤੀ ਖੇਤੀ ਅਭਿਆਸਾਂ ਵੱਲ ਮੁੜ ਪਰਤਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੇ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ
ਚੰਡੀਗੜ੍ਹ, 18 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ…
-

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਸਥਾਪਤ: ਸੇਵਾਵਾਂ ਦੀ ਪੈਂਡੈਂਸੀ ਦਰ ਦੇਸ਼ ਭਰ ਵਿੱਚ ਸਭ ਤੋਂ ਘੱਟ
ਚੰਡੀਗੜ੍ਹ, 18 ਜੂਨ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਨੇ ਨਾਗਰਿਕਾਂ ਨੂੰ ਤੈਅ ਸਮੇਂ ਦੇ ਅੰਦਰ 99.98 ਫੀਸਦ ਜ਼ਰੂਰੀ ਸੇਵਾਵਾਂ ਸਫ਼ਲਤਾਪੂਰਵਕ ਪ੍ਰਦਾਨ ਕਰ ਕੇ ਲੋਕ-ਪੱਖੀ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ ਜਿਸ…
-

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ…
-

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ
ਚੰਡੀਗੜ੍ਹ/ਫਾਜ਼ਿਲਕਾ, ਜੂਨ 18: ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ…
-

ਭਾਰਤੀ ਚੋਣ ਕਮਿਸ਼ਨ ਤੇਜ਼ੀ ਨਾਲ ਕਰੇਗਾ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਡਿਲੀਵਰੀ
ਚੰਡੀਗੜ੍ਹ, 18 ਜੂਨ:ਚੋਣ ਸੂਚੀ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਜਾਂ ਮੌਜੂਦਾ ਵੋਟਰਾਂ ਦੀ ਜਾਣਕਾਰੀ ‘ਚ ਕੋਈ ਤਬਦੀਲੀ ਹੋਣ ਦੀ ਸਥਿਤੀ ਵਿੱਚ ਵੋਟਰ ਫੋਟੋ ਪਹਿਚਾਣ ਪੱਤਰਾਂ ਦੀ ਤੇਜ਼ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਇੱਕ ਨਵੀਂ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਲਾਗੂ ਕੀਤੀ ਹੈ, ਜਿਸ ਤਹਿਤ ਵੋਟਰ ਫੋਟੋ ਪਹਿਚਾਣ ਪੱਤਰ 15 ਦਿਨਾਂ ਦੇ…
-

ਸੜਕ ਸੁਰੱਖਿਆ ਫੋਰਸ ਵੱਲੋਂ ਹਾਦਸੇ ਦੇ ਤਿੰਨ ਮਿੰਟ ਵਿੱਚ ਹੀ ਘਟਨਾ ਸਥਲ ਤੇ ਪਹੁੰਚ ਕੇ ਡਰਾਈਵਰ ਦੀ ਬਚਾਈ ਜਾਨ
ਮਾਲੇਰਕੋਟਲਾ 16 ਜੂਨ – ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਤਤਪਰ ਹੈ। ਇਸੇ ਉੱਦਮ ਦੀ ਮਿਸਾਲ ਮਾਲੇਰਕੋਟਲਾ ਧੂਰੀ ਰੋੜ ਤੇ ਪਿੰਡ ਸੰਗਾਲਾ ਵਿਖੇ ਇੱਕ ਸੜਕ ਦੂਰਘਟਨਾ ਦੌਰਾਨ ਦੇਖਣ ਨੂੰ ਮਿਲੀ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਸੰਗਾਲਾ ਨੇੜੇ ਇੱਕ ਮਹਿੰਦਰਾ ਪਿੱਕਅਪ ਗੱਡੀ ਸਾਹਮਣੇ ਆ ਰਹੇ…
-

ਐਨਸੀਸੀ ਸਾਲਾਨਾ ਸਿਖਲਾਈ ਕੈਂਪ ਅੱਜ ਖਾਲਸਾ ਕਾਲਜ ਫਾਰ ਵੂਮੈਨ ਲੁਧਿਆਣ ਵਿਖੇ ਸ਼ੁਰੂ ਹੋਇਆ
3 ਪੀਬੀ ਗਰਲਜ਼ ਬਟਾਲੀਅਨ ਐਨਸੀਸੀ, ਲੁਧਿਆਣਾ ਦੁਆਰਾ ਆਯੋਜਿਤ ਸਾਲਾਨਾ ਸਿਖਲਾਈ ਕੈਂਪ (ਏਟੀਸੀ-54), 17 ਜੂਨ ਤੋਂ 26 ਜੂਨ 2025 ਤੱਕ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਕੈਂਪ ਵਿੱਚ ਕੈਡਿਟਾਂ, ਪੀਆਈ ਸਟਾਫ, ਕਮਾਂਡਿੰਗ ਅਫਸਰ, ਸਿਵਲ ਸਟਾਫ, ਐਸੋਸੀਏਟ ਐਨਸੀਸੀ ਅਫਸਰ (ਏਐਨਓ), ਅਤੇ ਕੇਅਰ-ਟੇਕਿੰਗ ਅਫਸਰ (ਸੀਟੀਓ) ਦੀ ਸਰਗਰਮ ਭਾਗੀਦਾਰੀ ਸ਼ਾਮਲ ਹੈ। ਪਾਰਦਰਸ਼ਤਾ ਅਤੇ ਅਨੁਸ਼ਾਸਨ…
-

ਆਰਸੇਟੀ ਬਡਰੁੱਖਾਂ ਵਿਖੇ ਲੜਕੀਆਂ ਦਾ ਟੇਲਰਿੰਗ ਕੋਰਸ ਸਮਾਪਤ, ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀਫਿਕੇਟ
ਪਿੰਡ ਬਡਰੁੱਖਾਂ, 17 ਜੂਨ (000) – ਸਟੇਟ ਬੈਂਕ ਆਫ ਇੰਡੀਆ ਅਤੇ ਭਾਰਤ ਸਰਕਾਰ ਦੁਆਰਾ ਪਿੰਡ ਬਡਰੁੱਖਾਂ ਸੰਗਰੂਰ ਵਿਖੇ ਚਲਾਏ ਜਾ ਰਹੇ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਵੂਮੈਨ ਟੇਲਰ ਕੋਰਸ ਸਫਲਤਾਪੂਰਨ ਸੰਪੰਨ ਹੋ ਗਿਆ। ਸਮਾਪਤੀ ਸਮਾਰੋਹ ਦੇ ਮੌਕੇ ਉੱਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਉਚੇਚੇ ਤੌਰ ਉੱਤੇ ਪਹੁੰਚ ਕੇ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ ਅਤੇ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੋਸ਼ਿਸ਼ ਰੰਗ ਲਿਆਈ – ਪਿੰਡ ਸ਼ਾਹਪੁਰ ਨੂੰ ਮਿਲਿਆ ਪੀਣ ਵਾਲਾ ਸਾਫ਼ ਪਾਣੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 17 ਜੂਨ : ਪਿੰਡ ਸ਼ਾਹਪੁਰ ਦੇ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਲੰਮੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਆਖ਼ਿਰਕਾਰ ਹੱਲ ਹੋ ਗਈ ਹੈ, ਜਿਸ ਦਾ ਸਿਹਰਾ ਸਿੱਧਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਦੇ ਐਮ.ਐਲ.ਏ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਜਾਂਦਾ ਹੈ।…
-

ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ 15 ਜੁਲਾਈ ਤੱਕ ਸਕੂਲਾਂ/ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਜਾਰੀ
ਜਲੰਧਰ, 17 ਜੂਨ (000) – ਪੰਜਾਬ ਸਰਕਾਰ ਦੀ ਤੇਜ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਅਤੇ ਪੁਲਿਸ ਵਿਭਾਗਾਂ ਨੂੰ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ.…
-

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼…