Tag: Punjab Today
-

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
ਚੰਡੀਗੜ੍ਹ, 17 ਜੂਨ: ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ, 2025 ਤੋਂ ਸ਼ੁਰੂ ਕੀਤੀ ਐਫ.ਐਮ.ਡੀ. ਟੀਕਾਕਰਨ ਮੁਹਿੰਮ ਅਧੀਨ 57.84 ਲੱਖ ਤੋਂ ਵੱਧ ਪਸ਼ੂਧਨ ਦਾ ਸਫ਼ਲਤਾਪੂਰਕ ਟੀਕਾਕਰਨ ਕੀਤਾ ਗਿਆ ਹੈ। ਟੀਕਾਕਰਨ ਮੁਹਿੰਮ ਦੇ ਵੇਰਵੇ ਸਾਂਝੇ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਚੰਡੀਗੜ੍ਹ, 17 ਜੂਨ:ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ…
-

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਚੰਡੀਗੜ੍ਹ, 17 ਜੂਨ: ਚੋਣਾਂ ਵਿੱਚ ਵੋਟਰਾਂ ਦੀ ਸਹੂਲਤ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਮੋਬਾਈਲ ਫੋਨ ਜਮ੍ਹਾਂ ਕਰਵਾਉਣ ਦੀ ਸੁਵਿਧਾ ਹਰ ਪੋਲਿੰਗ ਸਟੇਸ਼ਨ ‘ਤੇ ਉਪਲਬਧ ਕਰਵਾਈ ਜਾ ਰਹੀ ਹੈ। ਇਹ ਸਹੂਲਤ ਆ ਰਹੀਆਂ ਜ਼ਿਮਨੀ ਚੋਣਾਂ ਤੋਂ ਲਾਗੂ ਕੀਤੀ ਜਾ…
-

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ – ਡਿਪਟੀ ਕਮਿਸ਼ਨਰ
ਤਰਨ ਤਾਰਨ, 17 ਜੂਨਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 18 ਜੂਨ 2025 ਨੂੰ ਸਵੇਰੇ 10:00 ਵਜੇ ਤੋਂ 2 ਵਜੇ ਤੱਕ ਜਿਲ੍ਹਾ…
-

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਫਰੀਦਕੋਟ 17 ਜੂਨ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ । ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਬਦੋਲਤ ਹੀ ਉਹ ਅੱਜ ਇਸ ਮੁਕਾਮ ਤੇ ਪੁਹੰਚੇ ਹਨ ਤੇ ਆਪਣੇ…
-

ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਸੰਗਰੂਰ, 17 ਜੂਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਵਿਚਲੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ‘ਚ ਬਿਨਾਂ ਦੇਰੀ ਦੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸਰਕਾਰੀ ਪ੍ਰੋਜੈਕਟਾਂ…
-

ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ
ਸ੍ਰੀ ਮੁਕਤਸਰ ਸਾਹਿਬ, 17 ਜੂਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ ਨੂੰ ਗਿਆਰਵਾਂ ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਜਾਣਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ ਵਿਖੇ ਸਵੇਰੇ 6:00 ਤੋਂ ਸਵੇਰੇ 7:30 ਵਜੇ ਤੱਕ ਮਨਾਇਆ ਜਾਵੇਗਾ, ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਜਨਰਲ ਰੁਪਾਲੀ ਟੰਡਨਨੇ ਕੀਤਾ। ਉਨ੍ਹਾਂ ਸਮੂਹ ਵਿਭਾਗਾਂ ਦੇ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨਾਲ ਦੁੱਖ ਕੀਤਾ ਸਾਂਝਾ
ਕੋਟਕਪੂਰਾ 17 ਜੂਨ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਉਨ੍ਹਾਂ ਪਿੰਡ ਫਿੱਡੇ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਸਵ. ਸਰਦਾਰਨੀ ਬਲਜੀਤ ਕੌਰ ਪਤਨੀ ਸ. ਜੋਗਿੰਦਰ ਸਿੰਘ ਦੇ ਭੋਗ ਵਿੱਚ…
-

ਫਰੀਦਕੋਟ ਦੇ ਘੰਟਾ ਘਰ ਕੋਲ ਸੜਕ ਦੀ ਉਸਾਰੀ ਲਈ ਲਗਭਗ ਦੋ ਕਰੋੜ ਰੁਪਏ ਕੀਤੇ ਜਾਣਗੇ ਖਰਚ – ਸੇਖੋਂ
ਫ਼ਰੀਦਕੋਟ 17 ਜੂਨ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫਰੀਦਕੋਟ ਵਿਖੇ ਘਨੱਈਆ ਚੌਕ ਤੋਂ ਲੈ ਕੇ ਰੇਲਵੇ ਪੁੱਲ ਤੇ ਸੁਭਾਸ਼ ਚੌਂਕ ਜੋ ਵੀ ਹਿੱਸਾ ਖਰਾਬ ਹੈ ਉਸ ਉੱਤੇ ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਐਮ ਦੀ ਲਾਕ ਟਾਇਲ ਲਗਾਈ ਜਾ ਰਹੀ ਹੈ। ਇਸ ਨਾਲ ਭਾਰੀ ਵਾਹਨਾਂ ਨੂੰ ਲੰਘਣ ਵਿੱਚ…
-

ਟਾਹਲੀਵਾਲਾ ਬੋਦਲਾ ਬੱਸ ਅੱਡਾ’ਤੇ ਲਗਾਏ ਗਏ ਹਾਈਪਰਟੈਨਸ਼ਨ ਚੈੱਕ-ਅੱਪ ਸਕ੍ਰੀਨਿੰਗ ਕੈਂਪ
ਫਾਜ਼ਿਲਕਾ, 17 ਜੂਨ:ਸਿਹਤ ਵਿਭਾਗ ਵੱਲੋਂ ਅੱਜ ਟਾਹਲੀਵਾਲਾ ਬੋਦਲਾ ਬੱਸ ਅੱਡਾ ਵਿਖੇ ਹਾਈਪਰਟੈਨਸ਼ਨ ਬਾਰੇ ਜਾਗਰੂਕਤਾ ਫੈਲਾਉਣ ਅਤੇ ਬਿਮਾਰੀ ਦੀ ਸਮੇਂ ਸਿਰ ਪਛਾਣ ਕਰਨ ਦੇ ਉਦੇਸ਼ ਨਾਲ ਇੱਕ ਮੁਫਤ ਬੀਪੀ ਸਕ੍ਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਯਾਤਰੀਆਂ ਅਤੇ ਸਥਾਨਕ ਨਾਗਰਿਕਾਂ ਨੇ ਹਿੱਸਾ ਲਿਆ। ਉਕਤ ਸਕ੍ਰੀਨਿੰਗ ਕੈਂਪ ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ,…
-

ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜ਼ਿਲਕਾ 17 ਜੂਨਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੇ ਯੋਗ ਅਗਵਾਈ ਹੇਠ ਅਤੇ ਵਿਜੇ ਕੁਮਾਰ ਮਲਟੀਪਰਪਜ ਹੈਲਥ ਸੁਪਰਵਾਈਜਰ ਦੀ ਨਿਗਰਾਨੀ ਹੇਠ ਜੰਡਵਾਲਾ ਖਰਤਾ ਵਿਖੇ ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ।…
-

ਸਿਹਤ ਵਿਭਾਗ ਵਲੋਂ ਕੋਵਿਡ-19 ਸੰਬੰਧੀ ਸਲਾਹਕਾਰੀ ਜਾਰੀ
ਫ਼ਿਰੋਜ਼ਪੁਰ, 17 ਜੂਨ ( ) ਸਿਹਤ ਵਿਭਾਗ ਵਲੋਂ ਕਰੋਨਾ ਵਾਇਰਸ ਦੇ ਮਾਮਲਿਆਂ ਸੰਬਧੀ ਸਿਹਤ ਸਲਾਹਕਾਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਵਿਡ-19 ਮਾਮਲਿਆਂ ਵਿੱਚ ਹਲਕਾ ਵਾਧਾ ਦੇਖਣ ਵਿੱਚ ਆਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਲੋਕਾਂ ਦੀ ਸੁਰੱਖਿਆ ਲਈ ਐਡਵਾਈਜ਼ਰੀ ਜਾਰੀ ਕੀਤੀ ਜਾਂਦੀ…
-

ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ‘ਫਾਸਟਟ੍ਰੈਕ ਪੰਜਾਬ ਪੋਰਟਲ’ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 17 ਜੂਨ ( ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ…
-

ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ
ਪਟਿਆਲਾ, 16 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਤਹਿਸੀਲ ਦਫ਼ਤਰਾਂ ਨਾਲ ਸਬੰਧਤ ਮਾਲ ਵਿਭਾਗ ਦੀਆਂ 6 ਅਤੇ ਟਰਾਂਸਪੋਰਟ ਵਿਭਾਗ ਦੀਆਂ 28 ਸੇਵਾਵਾਂ ਹੁਣ ਸਿੱਧੇ ਤੌਰ ’ਤੇ ਘਰ ਬੈਠੇ 1076 ਰਾਹੀਂ ਜਾਂ ਫੇਰ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਈ-ਗਵਰਨੈਂਸ ਵਿੱਚ ਲਗਾਤਾਰ ਤੇਜ਼ੀ ਨਾਲ ਕੰਮ ਕਰਦੇ ਹੋਏ ਸੇਵਾ ਕੇਂਦਰਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਾਲ ਵਿਭਾਗ ਸਬੰਧੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਵਿਭਾਗ ਦੀਆਂ 6 ਨਵੀਂਆਂ ਸੇਵਾਵਾਂ ਸੇਵਾ ਕੇਂਦਰ ਰਾਹੀਂ ਲਈਆਂ ਜਾ ਸਕਦੀਆਂ ਹਨ। ਉਹਨਾਂ ਦੱਸਿਆ ਕਿ ਹੁਣ ਵਿਰਾਸਤ ਜਾਂ ਰਜਿਸਟਰੀ ਇੰਤਕਾਲ, ਜਮ੍ਹਾਬੰਦੀ ‘ਚ…
-

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ
ਸੁਨਾਮ, 16 ਜੂਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਪਿੰਡ ਛਾਜਲੀ ਵਿਖੇ ਅਨੁਸੂਚਿਤ ਜਾਤੀਆਂ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੀ ਬੌਬੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਭੇਦਭਾਵ ਕਿਸੇ ਵੀ ਹਾਲਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।…
-

ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ
ਹੁਸ਼ਿਆਰਪੁਰ, 16 ਜੂਨ: ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ, ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਰੈੱਡ ਕ੍ਰਾਸ ਸਕੂਲ ਆਫ ਵੋਕੇਸ਼ਨਲ ਲਰਨਿੰਗ’ ਦੇ ਸਮੂਹ ਵਿਦਿਆਰਥੀਆਂ ਅਤੇ ਰੈੱਡ ਕ੍ਰਾਸ ਸਟਾਫ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਦੇ ਬਾਹਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਰੈੱਡ ਕ੍ਰਾਸ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਵੱਧ-ਚੜ੍ਹ ਕੇ ਸੇਵਾ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ‘ਰੈੱਡ ਕ੍ਰਾਸ ਸਕੂਲ ਆੱਫ…
-

ਡੀਏਵੀ ਕੈਂਪ ਵਿਖੇ ਐਨਸੀਸੀ ਕੈਡੇਟ ਰਾਸ਼ਟਰ ਨਿਰਮਾਣ ਦੇ ਗੌਰਵ ਵਜੋਂ ਉੱਭਰੇ
ਜਲੰਧਰ: 16 ਜੂਨ 2025 ਨੈਸ਼ਨਲ ਕੈਡੇਟ ਕੋਰ (ਐਨਸੀਸੀ) ਨੌਜਵਾਨਾਂ ਨੂੰ ਅਨੁਸ਼ਾਸਿਤ, ਜ਼ਿੰਮੇਵਾਰ ਅਤੇ ਦੇਸ਼ ਭਗਤ ਨਾਗਰਿਕ ਬਣਾਉਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਬਰਕਰਾਰ ਰੱਖਦੀ ਹੈ। ਇਸ ਭਾਵਨਾ ਵਿੱਚ, ਦੋ ਪੰਜਾਬ ਐਨਸੀਸੀ ਬਟਾਲੀਅਨ, ਜਲੰਧਰ ਦਾ ਸਾਲਾਨਾ ਸਿਖਲਾਈ ਕੈਂਪ 34, ਕਰਨਲ ਵਿਨੋਦ ਜੋਸ਼ੀ ਦੀ ਗਤੀਸ਼ੀਲ ਅਗਵਾਈ ਹੇਠ ਡੀਏਵੀ ਯੂਨੀਵਰਸਿਟੀ, ਜਲੰਧਰ ਵਿਖੇ ਬਹੁਤ…
-

ਯੁੱਧ ਨਸ਼ਿਆਂ ਵਿਰੁੱਧ ; ਡਿਪਟੀ ਕਮਿਸ਼ਨਰ ਵਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ‘ਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ
ਜਲੰਧਰ, 16 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਬੇਰੁਜਗਾਰੀ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਆਰਥਿਕ ਪਖੋਂ ਸਸ਼ਕਤ ਬਣਾਉਣ ਲਈ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਪਹਿਲਕਦਮੀਆਂ ਕਰਨ ‘ਤੇ ਜ਼ੋਰ ਦਿੱਤਾ ਗਿਆ। ਪੇਂਡੂ ਵਿਕਾਸ ਅਤੇ ਸਵੈ ਰੋਜ਼ਗਾਰ ਸਿਖਲਾਈ (ਰੂਡਸੈਟ) ਸੰਸਥਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਅਗਰਵਾਲ ਨੇ ਸਾਰੇ ਵਿਭਾਗਾਂ ਨੂੰ ਵੱਖ ਵੱਖ…
-

ਆਮ ਆਦਮੀ ਕਲੀਨਿਕ ‘ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ ‘ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 16 ਜੂਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਮ ਆਦਮੀ ਕਲੀਨਿਕ ‘ਚ ਚਾਲੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਲੀਨਿਕਾਂ ਤੇ ਤਾਇਨਾਤ ਸਮੂਹ ਮੈਡੀਕਲ ਅਫਸਰਾਂ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ‘ਚ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।…