Tag: Punjab Today
-

ਜ਼ਿਲ੍ਹਾ ਮੈਜਿਸਟ੍ਰੇਟੇ ਵੱਲੋਂ ਜ਼ਿਲ੍ਹੇ ਵਿੱਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ
ਮੋਗਾ, 2 ਜੁਲਾਈ, ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਜਨਤਕ ਥਾਵਾਂ ਤੇ ਕਿਸੇ ਵਿਅਕਤੀ ਵੱਲੋਂ ਨਾਹਰੇ ਲਗਾਉਣ, ਜਨਤਕ ਥਾਵਾਂ ਤੇ ਮੀਟਿੰਗਾਂ ਕਰਨ ਉਪਰ…
-

ਅਮਰਨਾਥ ਯਾਤਰਾ ਨੂੰ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜਾਮ : ਅਮਰਬੀਰ ਕੌਰ ਭੁੱਲਰ
ਹੁਸ਼ਿਆਰਪੁਰ, 2 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਕਿਹਾ ਕਿ 3 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਲਈ ਜ਼ਿਲ੍ਹੇ ਵਿੱਚੋਂ ਲੰਘਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਦਿਨ-ਰਾਤ ਸਾਂਝੇ ਤੌਰ ‘ਤੇ ਕੰਮ ਕਰ…
-

ਇੰਤਜਾਰ ਹੋਇਆ ਖ਼ਤਮ, ਟਾਂਡਾ-ਬੁੱਲੋਵਾਲ-ਹੁਸ਼ਿਆਰਪੁਰ ਮਾਰਗ ਦਾ ਜਲਦ ਹੋਵੇਗਾ ਨਿਰਮਾਣ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ
ਸ਼ਿਆਰਪੁਰ, 2 ਜੁਲਾਈ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਕ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਲੰਬੇ ਸਮੇਂ ਮਾੜੀ ਹਾਲਤ ਹੋ ਚੁੱਕੀ ਹੁਸ਼ਿਆਰਪੁਰ-ਬੁੱਲੋਵਾਲ-ਟਾਂਡਾ ਸੜਕ ਦੇ ਪੁਨਰ ਨਿਰਮਾਣ ਲਈ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ। ਇਹ ਸੜਕ 28 ਕਿਲੋਮੀਟਰ ਲੰਬੀ ਹੋਵੇਗੀ ਅਤੇ ਇਸ ਦੇ ਨਿਰਮਾਣ ‘ਤੇ ਲਗਭਗ 21 ਕਰੋੜ ਰੁਪਏ ਦੀ ਲਾਗਤ ਆਵੇਗੀ।ਡਾ. ਰਵਜੋਤ ਸਿੰਘ ਨੇ…
-

ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਚਾਰ ਮਹੀਨੇ ਪੂਰੇ ਹੋ ਗਏ ਹਨ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 12135 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 19880 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 786 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਆਪ੍ਰੇਸ਼ਨ…
-

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ
ਚੰਡੀਗੜ੍ਹ, 1 ਜੁਲਾਈ: ਰਾਸ਼ਟਰੀ ਡਾਕਟਰ ਦਿਵਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਸਟੈਮੀ ਪ੍ਰੋਜੈਕਟ ਦਾ ਸੂਬਾਈ ਪੱਧਰ ‘ਤੇ ਵਿਸਥਾਰ ਕਰਨ ਲਈ ਉਦਘਾਟਨ ਕੀਤਾ, ਇਸ ਪ੍ਰੋਜੈਕਟ ਨਾਲ 23 ਜਿਲਿਆਂ ਦੇ ਸਾਰੇ ਜ਼ਿਲ੍ਹਾ ਅਤੇ ਉਪ-ਮੰਡਲ ਹਸਪਤਾਲਾਂ ਨੂੰ ਦਿਲ ਦੇ ਦੌਰੇ ਦੀ ਸਥਿਤੀ ਦੌਰਾਨ ਮਰੀਜ਼ ਦੀ ਜਾਨ ਬਚਾਉਣ ਲਈ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਵੰਡੇ 8.72 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ
ਚੰਡੀਗੜ੍ਹ/ਮਲੋਟ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਤਕਰੀਬਨ 8 ਕਰੋੜ 72 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ…
-

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 1 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਬਠਿੰਡਾ ਜਿ਼ਲ੍ਹੇ ਵਿੱਚ ਡੀਐਸਪੀ ਭੁੱਚੋ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐਸ.ਓ.) ਵਜੋਂ ਤਾਇਨਾਤ ਹੌਲਦਾਰ ਰਾਜ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 1 ਜੁਲਾਈ, 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ…
-

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਵਚਨਬੱਧਤਾ ਅਨੁਸਾਰ, ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਵਿਭਾਗ ਅਧੀਨ ਚੱਲ ਰਹੀਆਂ ਯੋਜਨਾਵਾਂ…
-

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 1 ਜੁਲਾਈ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ ‘ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ ਸੇਖੋਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ ਅਹੁਦਾ ਸੰਭਾਲਿਆ। ਕੈਬਨਿਟ…
-

ਪੰਜਾਬ ਵੱਲੋਂ ਜੂਨ ਵਿੱਚ 44.44% ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ ਜੀ.ਐਸ.ਟੀ ਵਿਕਾਸ ਦਰ ਹਾਸਿਲ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਜੁਲਾਈ ਪੰਜਾਬ ਨੇ ਨਵੇਂ ਕੀਰਤੀਮਾਨ ਸਥਾਪਤ ਕਰਦਿਆਂ ਜੂਨ 2025 ਲਈ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ ਰਿਕਾਰਡ ਤੋੜ 44.44 ਪ੍ਰਤੀਸ਼ਤ ਵਾਧਾ ਅਤੇ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਲਈ 27.01 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ, ਜੋ ਕਿ ਸੂਬੇ ਦੇ ਇਤਿਹਾਸ ਵਿੱਚ ਕਿਸੇ ਵਿੱਤੀ ਤਿਮਾਹੀ ਦੌਰਾਨ ਅਤੇ ਜੂਨ ਮਹੀਨੇ ਲਈ ਹੁਣ ਤੱਕ ਦਾ ਦਰਜ਼ ਕੀਤਾ…
-

06 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੇ 176 ਪਿੰਡਾਂ ਦੇ 231 ਛੱਪੜਾਂ ਦੀ ਡੀ-ਸਿਲਟਿੰਗ ਦੇ ਨਾਲ ਨਾਲ 240 ਦੀ ਕੀਤੀ ਜਾ ਰਹੀ ਹੈ ਡੀਵਾਟਿਰਿੰਗ- ਏ.ਡੀ.ਸੀ.(ਡੀ)
ਮਾਲੇਰਕੋਟਲਾ 01 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾਂ ਅਨੁਸਾਰ ਬਰਸਾਤੀ ਮੌਸਮ ਦੌਰਾਨ ਜ਼ਿਲ੍ਹੇ ਦੇ ਸਮੂਹ 176 ਪਿੰਡਾਂ ਦੇ 379 ਛੱਪੜਾਂ ਵਿੱਚੋਂ 231 ਛੱਪੜਾ ਦੀ ਸਾਫ ਸਫ਼ਾਈ ਅਤੇ 240 ਛੱਪੜਾਂ ਦੀ ਡੀਵਾਟਿੰਗ ਦਾ ਕੰਮ ਪੂਰੇ ਜੋਰ ਨਾਲ ਚੱਲ ਰਿਹਾ ਹੈ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਛੱਪੜ ਓਵਰਫਲੋ ਹੋਣ ਤੋਂ ਬਚਾਇਆ ਜਾ ਸਕੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਨਵਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 240 ਛੱਪੜਾਂ ਦੀ ਡੀਵਾਟਰਿੰਗ ਦਾ ਕੰਮ ਮੁਕੰਮਲ ਚੁੱਕਾ ਹੈ ਅਤੇ ਛੱਪੜਾਂ ਦੀ ਡੀ-ਸਿਲਟਿੰਗ ਛੱਪੜਾਂ ਦਾ ਕੰਮ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਹੈ, ਜਦਕਿ ਅਨੇਕਾਂ ਛੱਪੜ ਦੀ ਸਫ਼ਾਈ ਪਿਛਲੇ ਸਾਲਾਂ ਦੌਰਾਨ ਕਰਵਾਈ ਗਈ ਸੀ ਜਿਸ ਕਾਰਨ ਉਨ੍ਹਾਂ ਦੀ ਡੀ- ਸਿਲਟਿੰਗ ਦੀ ਲੋੜ ਨਹੀਂ ਹੈ । ਉਨ੍ਹਾਂ ਦੱਸਿਆ ਕਿ ਮਾਨਸੂਨ ਸੀਜ਼ਨ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਤਹਿਤ ਸਾਰੇ ਛੱਪੜਾਂ ਨੂੰ ਖਾਲੀ ਕਰਵਾ ਕੇ ਛੱਪੜਾਂ ਦੀ ਸਫ਼ਾਈ ਲਈ ਲੋੜ ਅਨੁਸਾਰ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ -ਜਿੱਥੇ ਹੋਰ ਵੀ ਜ਼ਰੂਰਤ ਪਈ ਉੱਥੇ ਛੱਪੜਾਂ ਦੀ ਡੀਸੀਲਟਿੰਗ ਅਤੇ ਰੀਸੀਲਟਿੰਗ ਵੀ ਕਰਵਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਪਿੰਡਾਂ ਦੇ ਛੱਪੜਾਂ ਨੂੰ ਸਾਫ ਕਰਵਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਛੱਪੜਾਂ ਵਿੱਚ ਘਰੇਲੂ ਕੂੜਾ ਜਾਂ ਪਲਾਸਟਿਕ ਨਾ ਸੁੱਟ ਨੂੰ ਤਰਜੀਹ ਦੇਣ ਤਾਂ ਜੋ ਪਿੰਡ ਦੇ ਛੱਪੜ/ਟੋਭੇ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਹਿਲਾ ਹੀ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਚੱਲ ਰਹੇ ਚੱਲ ਵਿਕਾਸ ਕਾਰਜਾਂ ਦੀ ਨਿਗਰਾਨੀ ਖੁਦ ਕਰਨ ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਹੋ ਸਕਣ ਅਤੇ ਕੰਮ ਦੀ ਗੁਣਵੱਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ ।
-

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ*
ਮਾਨਸਾ, 01 ਜੁਲਾਈ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ…
-

ਨਸ਼ਿਆਂ ਦੇ ਬੁਰੇ ਅਸਰ, ਸਾਈਬਰ ਕਰਾਈਮ, ਅਨਲਾਈਨ ਫਰਾਡ ਅਤੇ ਵਾਤਾਵਰਣ ਦੀ ਸੰਭਾਲ ਕਰਨ ਬਾਰੇ ਜਾਗਰੂਕਤਾ ਸੈਮੀਨਾਰ
ਬਟਾਲਾ, 1 ਜੁਲਾਈ ( ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਅਸਰ, ਸਾਈਬਰ ਕਰਾਈਮ, ਅਨਲਾਈਨ ਫਰਾਡ, ਵਾਤਾਵਰਣ ਦੀ ਸੰਭਾਲ ਕਰਨ ਬਾਰੇ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ)…
-

ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ
ਮੋਗਾ, 1 ਜੁਲਾਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ 12 ਆਕਾਰ ਤੋਂ ਘੱਟ ਦੇ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ…
-

ਖੇਤੀਬਾੜੀ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ: ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 01 ਜੁਲਾਈ: ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਸ: ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ…
-

ਮਾਮਲਾ ਨਿੱਜੀ ਸਕੂਲਾਂ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਬੱਚਿਆਂ ਦੇ ਸੋਸ਼ਣ ਦਾ
ਫਿਰੋਜ਼ਪੁਰ, 1 ਜੁਲਾਈ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਵਿਦਿਆਰਥੀਆਂ ਲਈ ਨਿੱਜੀ ਸਕੂਲਾਂ ‘ਚ 25% ਕੋਟੇ ਚੋਂ ਹਿੱਸੇ ਆਉਦੀਂਆਂ ਤੈਅਸ਼ੁਦਾ ਰਾਖਵੀਂਆਂ 5% ਸੀਟਾਂ ਤੋਂ ਮਨਾਫਾ ਖੱਟ ਰਹੇ ਸਕੂਲਾਂ ਦੀ ਪੜਤਾਲ ਕਰਕੇ ਡਿਫਾਲਟਰ ਸਕੂਲਾਂ ਨੂੰ ਸੂਚੀਬੱਧ ਕੀਤਾ ਜਾਵੇਗਾ ਤਾਂ ਕਿ ਉਨਾ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ। ਉਪਰੋਕਤ ਪ੍ਰਗਟਾਵਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ…
-

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਵਿੱਤੀ…
-

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 30 ਜੂਨ: ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। ਉਦਯੋਗਿਕ ਇਮਾਰਤਾਂ ਦੀ ਆਗਿਆਯੋਗ ਉਚਾਈ ਹੁਣ 18…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ
ਚੰਡੀਗੜ੍ਹ 30 ਜੂਨ 2025 ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ ਰਾਸ਼ਟਰਮੰਡਲ ਸੰਸਦ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ II ਕਾਨਫਰੰਸ ਦੇ ਪਹਿਲੇ ਸੈਸ਼ਨ ਵਿੱਚ ਪੰਜ ਰਾਜਾਂ ਦੇ ਡੈਲੀਗੇਟਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਿਹਤਰ ਵਿਕਾਸ ਲਈ ਰਾਜ ਦੇ ਸਰੋਤਾਂ…