Tag: punjabi news
-

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ…
-

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ
ਚੰਡੀਗੜ੍ਹ, 05 ਜੂਨ 2026:– ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ
ਚੰਡੀਗੜ੍ਹ; 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ…
-

ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 5 ਜੂਨ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਆਰ.ਬੀ.ਡੀ.ਬੀ. ਦਫ਼ਤਰ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ…
-

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ
ਚੰਡੀਗੜ੍ਹ, 5 ਜੂਨ– ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਸੈਸ਼ਨ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜਨ…
-

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ
ਚੰਡੀਗੜ੍ਹ, 5 ਜੂਨ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ…
-

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ
ਚੰਡੀਗੜ੍ਹ/ਗੜ੍ਹਸ਼ੰਕਰ, 5 ਜੂਨ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ…
-

ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਜੂਨ 2026ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ…
-

ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
ਗੁਰਦਾਸਪੁਰ, 5 ਜੂਨ- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਜਿਲ੍ਹਾ ਕੌਰਟ ਕੰਪਲੈਕਸ ਗੁਰਦਾਸਪੁਰ ਅਤੇ ਸਬ-ਡਵੀਜਨ,…
-

ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ
ਤਰਨ ਤਾਰਨ, 5 ਜੂਨ : ਡਿਪਟੀ ਕਮਿਸਨਰ, ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਨੌਸ਼ਹਿਰਾ ਪੰਨੂਆਂ ਦੇ ਪਿੰਡ ਢੋਟੀਆਂ ਵਿਖੇ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ…
-

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ
ਮਾਨਸਾ, 5 ਜੂਨ: ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਬਣ ਰਹੀਆਂ ਸੜਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ,ਵਲੰਟੀਅਰਜ਼ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ
ਮਲੋਟ, 05 ਜੂਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ
ਚੰਡੀਗੜ੍ਹ, 5 ਜੂਨ, 2026– ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ…
-

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ
ਚੰਡੀਗੜ੍ਹ, 5 ਜੂਨ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਾਹ ਸਬੰਧੀ ਬੀਮਾਰੀਆਂ ਜਿਵੇਂ ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ ਸਾਹ ਲੈਣ ਵਿੱਚ ਦਿੱਕਤ ਆਦਿ ਦੇ ਇਲਾਜ ’ਤੇ ਲਗਭਗ 86 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਭਰ ਵਿੱਚ 3,000 ਤੋਂ ਵੱਧ ਮਰੀਜ਼ਾਂ ਨੂੰ ਲਾਭ…
-

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ
ਚੰਡੀਗੜ੍ਹ, 05 ਜੂਨ 2026: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ…
-

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ…
-

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ
ਚੰਡੀਗੜ੍ਹ, 5 ਜੂਨ: ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ…
-

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ
ਗੁਰਦਾਸਪੁਰ 4 ਜੂਨ – ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਸ਼ੁਰੂ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ੳ. ਡੀ.ਬੀ.ਈ.ਈ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਨੌਜਵਾਨ ਜੋ ਰੋਜਗਾਰ ਦੇ ਮੌਕੇ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ https://pminternship.mca.gov.in/ ਵੈਬਸਾਈਟ ‘ਤੇ ਜਾ ਕੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਦੇ ਤਹਿਤ ਚੋਟੀ ਦੀਆਂ ਕੰਪਨੀਆਂ ਵਿੱਚ ਕੰਮ ਕਰਨ ਦਾ…
-

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 04 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ‘ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 4 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 1 ਸਥਿਤ ਕੋਕਿਲਾ ਵਿਹਾਰ ਵਿੱਚ ਪੀਣ ਵਾਲੇ ਪਾਣੀ ਲਈ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।…