Tag: The second day of the “Punjab Sakhi breaking news
-
ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਰੈਂਪ ਸਕੀਮ ਅਧੀਨ ਆਯੋਜਿਤ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਨੇ ਦੂਜੇ ਦਿਨ ਸ਼ਾਨਦਾਰ ਢੰਗ ਨਾਲ ਰੰਗ ਬੰਨਿਆ। 23 ਤੋਂ 25 ਫਰਵਰੀ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਰਕ, ਕੋਟਕਪੂਰਾ ਰੋਡ ਵਿਖੇ…