ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ

ਫਾਜਿਲਕਾ 5 ਸਤੰਬਰ

ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਡਾ਼  ਏਰਿਕ  ਐਡੀਸਨ   ਜ਼ਿਲ੍ਹਾ ਮਹਾਂਮਾਰੀ ਅਫਸਰ ਡਾ. ਸੁਨੀਤਾ ਕੰਬੋਜ, ਦੇ ਦਿਸ਼ਾ ਨਿਰਦੇਸ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਡੱਬਵਾਲਾ ਕਲਾਂ ਡਾ.ਪੰਕਜ ਚੌਹਾਨ ਅਤੇ ਕੰਵਲਜੀਤ ਸਿੰਘ ਬਰਾੜ  ਐਮ.ਪੀ.ਐਚ ਐਸ ਦੀ ਯੋਗ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਟਾਹਲੀ ਵਾਲਾ ਬੋਦਲਾ ਦੇ ਅਧੀਨ ਆਉਂਦੇ ਪਿੰਡਾਂ ਵਿਚ ਕੋਟਪਾ ਐਕਟ ਤਹਿਤ ਐਕਟ ਦੀ ਉਲੰਘਣਾ ਕਰਨ ਵਾਲੇ ਲੋਕਾਂ, ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਲੋਕਾਂ ਨੂੰ ਤੰਬਾਕੂ ਤੋ ਹੋਣ ਵਾਲੀਆ ਗੰਭੀਰ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਬਲਦੇਵ ਰਾਜ ਹੈਲਥ ਵੈਲਨੈਸ ਸੈਂਟਰ ਟਾਹਲੀ ਵਾਲਾ ਬੋਦਲਾ, ਜਤਿੰਦਰ ਕੁਮਾਰ ਸਾਮਾ  ਦੀਪਕ ਸ਼ਰਮਾ ਹੈਲਥ ਵੈਲਨੈਸ ਸੈਂਟਰ ਚੁਵਾੜਿਆਂ ਵਾਲੀ ਵੀ ਹਾਜ਼ਰ ਸੀ।


Posted

in

, ,

by

Tags:

Comments

Leave a Reply

Your email address will not be published. Required fields are marked *